ਅਮਰੀਕਾ ਦੇ ਓਰੇਗਨ ‘ਚ ਵਾਰੰਟ ਤੋਂ ਬਿਨਾਂ ਗ੍ਰਿਫ਼ਤਾਰੀ ‘ਤੇ ਰੋਕ
– ਸਹਿਯੋਗ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ: ਅਦਾਲਤ ਪੋਰਟਲੈਂਡ (ਅਮਰੀਕਾ), 5 ਫਰਵਰੀ (ਪੰਜਾਬ ਮੇਲ)- ਇਥੋਂ ਦੀ ਇਕ ਅਦਾਲਤ ਨੇ ਕਿਹਾ ਕਿ ਓਰੇਗਨ ‘ਚ ਜਦੋਂ ਤੱਕ ਸ਼ੱਕੀ ਵਿਅਕਤੀ ਭੱਜਣ ਦੀ ਕੋਸ਼ਿਸ਼ ਨਾ ਕਰਨ, ਉਦੋਂ ਤੱਕ ਅਮਰੀਕੀ ਇਮੀਗ੍ਰੇਸ਼ਨ ਏਜੰਟ ਬਿਨਾਂ ਵਾਰੰਟ ਦੇ ਇਨ੍ਹਾਂ ਨੂੰ ਗ੍ਰਿਫ਼ਤਾਰ ਨਾ ਕਰਨ। ਇਸ ਸਬੰਧੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਕਿਹਾ ਕਿ […]