ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਬਚਾਓ ਯਾਤਰਾ ਸ਼ੁਰੂ
ਅੰਮ੍ਰਿਤਸਰ, 1 ਫਰਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਜਨਤਕ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਅਟਾਰੀ ਸਰਹੱਦ ਤੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਹੈ, ਜਿਸ ਵਾਸਤੇ ਪਹਿਲਾਂ ਅਕਾਲ ਤਖਤ ਵਿਖੇ ਸਮੂਹ ਅਕਾਲੀ ਲੀਡਰਸ਼ਿਪ ਵੱਲੋਂ ਯਾਤਰਾ ਦੀ ਆਰੰਭਤਾ ਅਤੇ ਸਫਲਤਾ ਵਾਸਤੇ ਅਰਦਾਸ ਕੀਤੀ ਗਈ। ਅਕਾਲ ਤਖਤ ਦੇ ਸਨਮੁੱਖ ਕੀਤੀ […]