LOS ANGLES ਦੀ ਮੌਜੂਦਾ ਭਾਰਤੀ ਕੌਂਸਲਰ ਨਿਤਿਆ ਰਮਨ ਨੇ ਮੁੜ ਚੋਣ ਜਿੱਤੀ
ਸੈਕਰਾਮੈਂਟੋ, 20 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤੀ ਮੂਲ ਦੀ ਅਮਰੀਕੀ ਨਿਤਿਆ ਰਮਨ ਦੁਬਾਰਾ ਫਿਰ ਲਾਸ ਏਂਜਲਸ ਦੀ ਕੌਂਸਲ ਮੈਂਬਰ ਚੁਣੀ ਗਈ ਹੈ। ਉਸ ਨੇ ਜਿੱਤ ਲਈ ਲੋੜੀਂਦੀਆਂ 50‚ ਤੋਂ ਵਧ ਵੋਟਾਂ ਪ੍ਰਾਪਤ ਕਰ ਲਈਆਂ ਹਨ। ਲਾਸ ਏਂਜਲਸ ਦੀ ਚੌਥੇ ਡਿਸਟ੍ਰਿਕਟ ਸੀਟ ਤੋਂ ਦੂਸਰੀ ਵਾਰ ਚੋਣ ਮੈਦਾਨ ‘ਚ ਉਤਰੀ ਰਮਨ ਨੂੰ 2 ਉਮੀਦਵਾਰਾਂ ਵੱਲੋਂ ਚੁਣੌਤੀ […]