24 ਮਾਰਚ ਨੂੰ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਅਤੇ ਇਨਕਲਾਬੀ ਕਵੀ ਪਾਸ਼ ਦਾ ਸ਼ਹੀਦੀ ਦਿਹਾੜਾ

ਸਰੀ, 19 ਮਾਰਚ (ਹਰਦਮ ਮਾਨ/ਪੰਜਾਬ ਮੇਲ)-ਤਰਕਸ਼ੀਲ ਸੁਸਾਇਟੀ ਕੈਨੇਡਾ ਅਤੇ ਈਸਟ ਇੰਡੀਆ ਡੀਫੈਂਸ ਕਮੇਟੀ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਇਨਕਲਾਬੀ ਕਵੀ ਅਵਤਾਰ ਪਾਸ਼ ਦਾ ਸ਼ਹੀਦੀ ਦਿਹਾੜਾ 24 ਮਾਰਚ 2024 (ਐਤਵਾਰ) ਨੂੰ ਬਾਅਦ ਦੁਪਹਿਰ 1 ਵਜੇ ਸਰੀ ਦੇ ਪ੍ਰੋਗਰੈਸਿਵ ਕਲਚਰਲ ਸੈਂਟਰ (#126-7536,130 ਸਟਰੀਟ) ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉੱਘੇ ਇਤਿਹਾਸਕਾਰ ਸੋਹਣ ਪੂੰਨੀ, ਡਾ. ਸਾਧੂ ਬਿਨਿੰਗ, […]

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ‘ਤੇ ਹੋਈ ਭਰਵੀਂ ਵਿਚਾਰ ਚਰਚਾ

ਸਰੀ, 19 ਮਾਰਚ (ਹਰਦਮ ਮਾਨ/ਪੰਜਾਬ ਮੇਲ)-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਪੰਜਾਬੀ ਦੇ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ‘ਤੇ ਵਿਚਾਰ-ਚਰਚਾ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਰਨੈਲ ਆਰਟ ਗੈਲਰੀ ਅਤੇ ਗੁਰਦੀਪ ਆਰਟਸ ਅਕੈਡਮੀ ਸਰੀ ਦੇ ਵਿਹੜੇ ਵਿਚ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਜਰਨੈਲ ਸਿੰਘ ਸੇਖਾ, ਪ੍ਰੋ. ਹਰਿੰਦਰ ਕੌਰ ਸੋਹੀ ਅਤੇ […]

ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਭਾਜਪਾ ‘ਚ ਸ਼ਾਮਲ

-ਅੰਮ੍ਰਿਤਸਰ ਤੋਂ ਲੜ ਸਕਦੇ ਨੇ ਲੋਕ ਸਭਾ ਚੋਣ ਨਵੀਂ ਦਿੱਲੀ, 19 ਮਾਰਚ (ਪੰਜਾਬ ਮੇਲ)- ਅਮਰੀਕਾ ਵਿਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾਂ ਵਿਚ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ। ਉਹ ਪਾਰਟੀ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਤਰੁਣ ਚੁੱਘ ਦੀ ਮੌਜੂਦਗੀ […]

ਹਰਿਆਣਾ ਸਰਕਾਰ ਦੇ ਮੰਤਰੀ ਮੰਡਲ ‘ਚ ਹੋਇਆ ਵਾਧਾ

– ਇਕ ਨੇ ਕੈਬਨਿਟ ਤੇ 7 ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ -ਅਨਿਲ ਵਿੱਜ ਸਣੇ 4 ਪੁਰਾਣੇ ਮੰਤਰੀਆਂ ਨੂੰ ਕੀਤਾ ਬਾਹਰ ਚੰਡੀਗੜ੍ਹ, 19 ਮਾਰਚ (ਪੰਜਾਬ ਮੇਲ)- ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਕ ਹਫ਼ਤੇ ਬਾਅਦ ਆਪਣੇ ਮੰਤਰੀ ਮੰਡਲ ਵਿੱਚ ਦੂਜਾ ਵਾਧਾ ਕਰਦਿਆਂ 8 ਜਣਿਆਂ ਨੂੰ ਮੰਤਰੀ ਬਣਾਇਆ ਹੈ। ਹਰਿਆਣਾ ਦੇ ਰਾਜਪਾਲ ਸ੍ਰੀ […]

ਕਾਂਗਰਸ ਵਰਕਿੰਗ ਕਮੇਟੀ ਨੇ ਖੜਗੇ ਨੂੰ ਦਿੱਤਾ ਚੋਣ Manifesto ਨੂੰ ਮਨਜ਼ੂਰੀ ਦੇਣ ਦਾ ਅਧਿਕਾਰ

ਨਵੀਂ ਦਿੱਲੀ, 19 ਮਾਰਚ (ਪੰਜਾਬ ਮੇਲ)- ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਨੂੰ ਮਨਜ਼ੂਰੀ ਦੇਣ ਅਤੇ ਇਸ ਦੀ ਰਿਲੀਜ਼ ਦੀ ਤਰੀਕ ਤੈਅ ਕਰਨ ਦਾ ਅਧਿਕਾਰ ਦਿੱਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਇਹ ਸਿਰਫ਼ ਚੋਣ ਮੈਨੀਫੈਸਟੋ ਨਹੀਂ ਹੋਵੇਗਾ, ਸਗੋਂ ‘ਇਨਸਾਫ਼ ਪੱਤਰ’ ਹੋਵੇਗਾ। ਇਸ ਤੋਂ ਪਹਿਲਾਂ ਅੱਜ ਕਾਂਗਰਸ […]

ਮੁੜ ਦੁਨੀਆਂ ਦੀ ਸਭ ਤੋਂ Polluted ਰਾਜਧਾਨੀ ਬਣੀ ਦਿੱਲੀ

-ਬਿਹਾਰ ਦਾ ਬੇਗੂਸਰਾਏ ਸਭ ਤੋਂ ਪ੍ਰਦੂਸ਼ਤ ਮਹਾਨਗਰ ਨਵੀਂ ਦਿੱਲੀ, 19 ਮਾਰਚ (ਪੰਜਾਬ ਮੇਲ)- ਬਿਹਾਰ ਦਾ ਬੇਗੂਸਰਾਏ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਤ ਮਹਾਨਗਰ ਇਲਾਕਾ ਬਣ ਗਿਆ ਹੈ, ਜਦੋਂਕਿ ਦਿੱਲੀ ਨੂੰ ਹਵਾ ਦੀ ਸਭ ਤੋਂ ਖ਼ਰਾਬ ਗੁਣਵੱਤਾ ਵਾਲੇ ਰਾਜਧਾਨੀ ਸ਼ਹਿਰ ਵਜੋਂ ਦਰਜ ਕੀਤਾ ਗਿਆ ਹੈ। ਸਵਿਸ ਸੰਗਠਨ ਆਈਕਿਊਏਅਰ ਵੱਲੋਂ ਵਿਸ਼ਵ ਹਵਾ ਗੁਣਵੱਤਾ ਰਿਪੋਰਟ 2023 ਅਨੁਸਾਰ ਭਾਰਤ […]

ਕੇਂਦਰ ਨੇ C.A.A. ‘ਤੇ ਰੋਕ ਲਾਉਣ ਬਾਰੇ ਅਰਜ਼ੀਆਂ ਦਾ ਜੁਆਬ ਦੇਣ ਲਈ Supreme Court ਤੋਂ ਮੰਗਿਆ ਸਮਾਂ

ਨਵੀਂ ਦਿੱਲੀ, 19 ਮਾਰਚ (ਪੰਜਾਬ ਮੇਲ)- ਕੇਂਦਰ ਨੇ ਅੱਜ ਨਾਗਰਿਕਤਾ (ਸੋਧ) ਨਿਯਮ-2024 ਨੂੰ ਲਾਗੂ ਕਰਨ ‘ਤੇ ਰੋਕ ਲਗਾਉਣ ਦੀਆਂ ਅਰਜ਼ੀਆਂ ‘ਤੇ ਆਪਣਾ ਜਵਾਬ ਦਾਇਰ ਕਰਨ ਲਈ ਸੁਪਰੀਮ ਕੋਰਟ ਤੋਂ ਸਮਾਂ ਮੰਗਿਆ ਹੈ। ਇਸ ਮਾਮਲੇ ਵਿਚ ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ […]

ਪੰਜਾਬ ਦੇ ਮੁੱਖ Election ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

– ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਫ਼ਰਤੀ ਭਾਸ਼ਣ, ਧਾਰਮਿਕ ਜਾਂ ਜਾਤੀ ਆਧਾਰਤ ਵੋਟ ਮੰਗਣ, ਵਿਰੋਧੀਆਂ ‘ਤੇ ਨਿੱਜੀ ਹਮਲਿਆਂ ਤੋਂ ਬਚਣਾ ਚਾਹੀਦਾ ਹੈ: ਸਿਬਿਨ ਸੀ ਚੰਡੀਗੜ੍ਹ, 18 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਦੇ ਜ਼ਰੂਰੀ ਪਹਿਲੂਆਂ ਤੋਂ ਜਾਣੂੰ ਕਰਵਾਉਣ ਲਈ ਸੂਬੇ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ […]

Election Commission ਵੱਲੋਂ ਗੁਜਰਾਤ ਸਣੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਤੇ ਪੱਛਮੀ ਬੰਗਾਲ ਦੇ ਪੁਲਿਸ ਮੁਖੀ ਨੂੰ ਹਟਾਉਣ ਦਾ ਹੁਕਮ

ਨਵੀਂ ਦਿੱਲੀ, 18 ਮਾਰਚ (ਪੰਜਾਬ ਮੇਲ)- ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਮ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾ ਦਿੱਤਾ ਗਿਆ ਹੈ। […]

ਚੋਣ ਬਾਂਡ ਸਬੰਧੀ ਸਾਰੇ ਵੇਰਵਿਆਂ ਦਾ ਖ਼ੁਲਾਸਾ ਕਰੇ S.B.I. : ਸੁਪਰੀਮ ਕੋਰਟ

ਨਵੀਂ ਦਿੱਲੀ, 18 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਭਾਰਤੀ ਸਟੇਟ ਬੈਂਕ (ਐੱਸਬੀਆਈ) ਚੋਣਵੀਂ ਪਹੁੰਚ ਨਹੀਂ ਅਪਣਾ ਸਕਦਾ ਅਤੇ ਉਸ ਨੂੰ ਚੋਣ ਬਾਂਡਾਂ ਬਾਰੇ ਸਾਰੀਆਂ ਸੰਭਵ ਜਾਣਕਾਰੀਆਂ ਦਾ ਖੁਲਾਸਾ ਕਰਨਾ ਹੋਵੇਗਾ, ਜਿਸ ਵਿੱਚ ਵਿਲੱਖਣ ਬਾਂਡ ਨੰਬਰ ਸ਼ਾਮਲ ਹਨ, ਜਿਸ ਨਾਲ ਖਰੀਦਦਾਰ ਅਤੇ ਪ੍ਰਾਪਤਕਰਤਾ ਸਿਆਸੀ ਪਾਰਟੀਆਂ ਦੇ ਆਪਸੀ ਸਬੰਧਾਂ ਦਾ ਖੁਲਾਸਾ ਹੋਵੇਗਾ। ਭਾਰਤ […]