ਨਸ਼ਿਆਂ ਦੇ ਮਾਮਲੇ ‘ਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਗ੍ਰਿਫ਼ਤਾਰ
* ‘ਆਪ’ ਸਰਕਾਰ ਖਿਲਾਫ ਬੋਲਣ ਕਾਰਨ ਹੀ ਮੁੱਖ ਮੰਤਰੀ ਮਾਨ ਨੇ ਕਰਵਾਇਆ ਗ੍ਰਿਫਤਾਰ ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀਰਵਾਰ ਸਵੇਰੇ 6 ਦੇ ਕਰੀਬ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਲਾਲਾਬਾਦ ਪੁਲਿਸ ਚੰਡੀਗੜ੍ਹ ਸੈਕਟਰ 5 ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ। ਪੁਲਿਸ […]