ਨਿਤੀਸ਼ ਕੁਮਾਰ ਰਿਕਾਰਡ 9ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ
ਪਟਨਾ, 28 ਜਨਵਰੀ (ਪੰਜਾਬ ਮੇਲ)- ਜਨਤਾ ਦਲ (ਯੂਨਾਈਟਿਡ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੇ ਅੱਜ ਰਿਕਾਰਡ 9ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਰਾਜਪਾਲ ਰਾਜੇਂਦਰ ਆਰਲੇਕਰ ਨੇ ਇਥੇ ਰਾਜ ਭਵਨ ਵਿੱਚ ਉਨ੍ਹਾਂ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਕੁਮਾਰ ਦੇ ਨਾਲ ਭਾਜਪਾ ਆਗੂਆਂ ਵਿਜੈ ਕੁਮਾਰ ਸਿਨਹਾ ਤੇ ਸਮਰਾਟ ਚੌਧਰੀ ਨੇ ਮੰਤਰੀਆਂ ਵਜੋਂ ਹਲਫ਼ ਲਿਆ। ਪ੍ਰਧਾਨ […]