ਅਮਰੀਕਨ ਪੰਜਾਬੀ ਕਵੀ ਸੁਰਿੰਦਰ ਸਿੰਘ ਸੀਰਤ ਦੀ ਪੁਸਤਕ ‘ਜੰਗ ਜਾਰੀ ਹੈ’ ਉੱਪਰ ਵਿਚਾਰ ਚਰਚਾ
ਸਰੀ, 15 ਦਸੰਬਰ (ਹਰਦਮ ਮਾਨ/(ਪੰਜਾਬ ਮੇਲ)- ਬੀਤੇ ਦਿਨੀਂ ਸ਼ਬਦ ਵਿਚਾਰ ਮੰਚ ਵੱਲੋਂ ਅਮਰੀਕਨ ਪੰਜਾਬੀ ਕਵੀ ਸੁਰਿੰਦਰ ਸਿੰਘ ਸੀਰਤ ਦੀ ਪੁਸਤਕ ‘ਜੰਗ ਜਾਰੀ ਹੈ’ ਰਿਲੀਜ਼ ਕਰਨ ਅਤੇ ਇਸ ਉੱਪਰ ਵਿਚਾਰ ਚਰਚਾ ਕਰਨ ਲਈ ਇਕ ਸਮਾਗਮ ਪੰਜਾਬ ਯੂਨੀਵਰਸਿਟੀ ਦੇ ਗੁਰੂ ਨਾਨਕ ਸਿੱਖ ਸਟੱਡੀਜ਼ ਵਿਭਾਗ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਸਕੂਲ ਆਫ਼ ਪੰਜਾਬੀ ਸਟੱਡੀਜ਼ ਦੇ ਚੇਅਰਪਰਸਨ ਡਾ. ਸਰਬਜੀਤ ਸਿੰਘ ਨੇ ਕੀਤੀ ਅਤੇ ਕੈਨੇਡਾ ਦੀ […]