ਕੈਨੇਡਾ ‘ਚ ਘਰ ਨੂੰ ਭੇਤਭਰੇ ਢੰਗ ਨਾਲ ਅੱਗ ਲੱਗਣ ਕਾਰਨ ਭਾਰਤੀ ਮੂਲ ਦੇ ਪਰਿਵਾਰ ਦੀ ਮੌਤ
ਓਟਵਾ, 16 ਮਾਰਚ (ਪੰਜਾਬ ਮੇਲ)- ਕੈਨੇਡਾ ਦੇ ਓਨਟਾਰੀਓ ਸੂਬੇ ਵਿਚ ਪਿਛਲੇ ਹਫਤੇ ਭਾਰਤੀ ਮੂਲ ਦੇ ਜੋੜੇ ਅਤੇ ਉਨ੍ਹਾਂ ਦੀ ਨਾਬਾਲਗ ਧੀ ਦੀ ਭੇਤਭਰੇ ਢੰਗ ਨਾਲ ਲੱਗ ਅੱਗ ਕਾਰਨ ਮੌਤ ਹੋ ਗਈ। ਅੱਗ ਕਾਰਨ ਪੂਰਾ ਘਰ ਤਬਾਹ ਹੋ ਗਿਆ। 7 ਮਾਰਚ ਨੂੰ ਬਰੈਂਪਟਨ ਦੇ ਬਿਗ ਸਕਾਈ ਵੇਅ ਅਤੇ ਵੈਨ ਕਿਰਕ ਡਰਾਈਵ ਖੇਤਰ ਵਿਚ ਘਰ ਨੂੰ ਅੱਗ […]