ਚੀਨ ਨੇ ਅਰੁਣਾਚਲ ਪ੍ਰਦੇਸ਼ ਦੇ ਖ਼ਿਡਾਰੀਆਂ ਨੂੰ ਏਸ਼ਿਆਈ ਖੇਡਾਂ ‘ਚ ਹਿੱਸਾ ਲੈਣ ਤੋਂ ਰੋਕਿਆ

ਹਾਂਗਜ਼ੂ (ਚੀਨ), 22 ਸਤੰਬਰ (ਪੰਜਾਬ ਮੇਲ)- ਅਰੁਣਾਚਲ ਪ੍ਰਦੇਸ਼ ਦੇ ਤਿੰਨ ਭਾਰਤੀ ਵੁਸ਼ੂ ਖਿਡਾਰੀਆਂ ਨੂੰ ਹਾਂਗਜ਼ੂ ਏਸ਼ਿਆਈ ਖੇਡਾਂ ਵਿਚ ਹਿੱਸਾ ਲੈਣ ਤੋਂ ਚੀਨ ਨੇ ਰੋਕ ਦਿੱਤਾ ਹੈ। ਇਸ ਦੌਰਾਨ ਚੀਨ ਦੀ ਇਸ ਹਰਕਤ ਦੇ ਜੁਆਬ ‘ਚ ਭਾਰਤ ਦੇ ਖੇਡ ਤੇ ਸੂਚਨਾ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਖੇਡਾਂ ਲਈ ਚੀਨ ਜਾਣ ਦਾ ਆਪਣਾ ਦੌਰਾ ਰੱਦ ਕਰ ਦਿੱਤਾ […]

ਜਲੰਧਰ ਦੇ ਨੌਜਵਾਨ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜਲੰਧਰ, 22 ਸਤੰਬਰ (ਪੰਜਾਬ ਮੇਲ)- ਆਦਮਪੁਰ ਦੇ ਪਿੰਡ ਪਧਿਆਣਾ ਦੇ ਨੌਜਵਾਨ ਦਮਨਜੋਤ ਸਿੰਘ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਪਧਿਆਣਾ ਦੇ ਨੰਬਰਦਾਰ ਬਲਜੀਤ ਸਿੰਘ ਪਧਿਆਣਾ ਨੇ ਦੱਸਿਆ ਕਿ ਦਮਨਜੋਤ ਸਿੰਘ ਪੁੱਤਰ ਬਲਜੀਤ ਸਿੰਘ ਕਰੀਬ 6 ਮਹੀਨੇ ਪਹਿਲਾਂ 40 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ (ਅਮਰੀਕਾ) ਰੋਜ਼ੀ ਰੋਟੀ ਕਮਾਉਣ […]

ਦਿੱਲੀ ਅਦਾਲਤ ਵੱਲੋਂ ਲਾਲੂ, ਰਾਬੜੀ ਦੇਵੀ ਤੇ ਤੇਜਸਵੀ ਯਾਦਵ ਨੂੰ ਸੰਮਨ

ਨਵੀਂ ਦਿੱਲੀ, 22 ਸਤੰਬਰ (ਪੰਜਾਬ ਮੇਲ)- ਦਿੱਲੀ ਦੀ ਅਦਾਲਤ ਨੇ ਰੇਲਵੇ ਵਿਚ ਕਥਿਤ ‘ਨੌਕਰੀ ਬਦਲੇ ਜ਼ਮੀਨ’ ਨਾਲ ਜੁੜੇ ਕੇਸ ਵਿਚ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਤੇ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇ ਸੂਬੇ ਦੇ ਉੱਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਅੱਜ ਸੰਮਨ […]

ਕੇਜਰੀਵਾਲ ਵੱਲੋਂ ਨਿੱਜੀ ਵ੍ਹਟਸਐਪ ਚੈਨਲ ਸ਼ੁਰੂ

ਨਵੀਂ ਦਿੱਲੀ, 22 ਸਤੰਬਰ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਪਣਾ ਨਿੱਜੀ ਵ੍ਹਟਸ ਐਪ ਚੈਨਲ ਲਾਂਚ ਕੀਤਾ ਹੈ। ਉਨ੍ਹਾਂ ਸ਼ਾਹਰੁਖ ਖਾਨ ਦੀ ਫ਼ਿਲਮ ‘ਜਵਾਨ’ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਇਕੱਠੇ ਹੋਣ ਅਤੇ ਭਾਰਤ ਨੂੰ ਅੱਵਲ ਦੇਸ਼ ਬਣਾਉਣ ਦੀ ਅਪੀਲ ਕੀਤੀ। ‘ਦਿ ਦਿੱਲੀ ਸੀਐੱਮਓ ਵ੍ਹਟਸਐਪ’ ਚੈਨਲ ਇਸ ਹਫ਼ਤੇ ਸ਼ੁਰੂ ਕੀਤਾ ਗਿਆ ਸੀ। […]

ਮੋਟੋਜੀਪੀ ਦੇ ਭਾਰਤ ‘ਚ ਕਦਮ ਰੱਖਣ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ

-ਦੇਸ਼ ਦੇ ਨਕਸ਼ੇ ‘ਚੋਂ ਜੰਮੂ ਕਸ਼ਮੀਰ ਤੇ ਲੱਦਾਖ ਗਾਇਬ ਗ੍ਰੇਟਰ ਨੋਇਡਾ, 22 ਸਤੰਬਰ (ਪੰਜਾਬ ਮੇਲ)- ਮੋਟੋਜੀਪੀ ਦੇ ਭਾਰਤ ਵਿੱਚ ਕਦਮ ਰੱਖਣ ਤੋਂ ਪਹਿਲਾਂ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ ਜਦੋਂ ਅੱਜ ਇੱਥੇ ਕਰਵਾਏ ਪ੍ਰੀਮੀਅਰ ਟੂ ਵ੍ਹੀਲ ਰੇਸਿੰਗ ਦੇ ਅਭਿਆਸ ਸੈਸ਼ਨ ਦੌਰਾਨ ਦੇਸ਼ ਦੇ ਗ਼ਲਤ ਨਕਸ਼ੇ ਦਾ ਸਿੱਧਾ ਪ੍ਰਸਾਰਨ ਕੀਤਾ ਗਿਆ। ਇਸ ਨਕਸ਼ੇ ਵਿਚੋਂ ਕੇਂਦਰੀ ਸਾਸ਼ਿਤ […]

ਨਿੱਝਰ ਦੀ ਹੱਤਿਆ ਪਿੱਛੇ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਖ਼ੁਫ਼ੀਆ ਜਾਣਕਾਰੀ ‘ਤੇ ਆਧਾਰਿਤ: ਕੈਨੇਡੀਅਨ ਅਧਿਕਾਰੀ

ਟੋਰਾਂਟੋ, 22 ਸਤੰਬਰ (ਪੰਜਾਬ ਮੇਲ)- ਕੈਨੇਡੀਅਨ ਅਧਿਕਾਰੀ ਨੇ ਕਿਹਾ ਕਿ ਸਿੱਖ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ ਕੈਨੇਡਾ ਵਿਚ ਭਾਰਤੀ ਡਿਪਲੋਮੈਟਾਂ ਦੀ ਨਿਗਰਾਨੀ ਅਤੇ ਮੁੱਖ ਸੂਤਰ ਵੱਲੋਂ ਮੁਹੱਈਆ ਕਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਹਨ। ਕੈਨੇਡੀਅਨ ਅਧਿਕਾਰੀ ਨੇ ਐਸੋਸੀਏਟਿਡ ਪ੍ਰੈੱਸ ਨੂੰ ਦੱਸਿਆ ਕਿ ਭਾਰਤੀ ਅਧਿਕਾਰੀਆਂ ਅਤੇ ਕੈਨੇਡਾ ਵਿਚ […]

ਭਾਰਤ ਨਿੱਝਰ ਹੱਤਿਆ ਕਾਂਡ ਦੀ ਜਾਂਚ ’ਚ ਸਹਿਯੋਗ ਕਰੇ ਪਰ ਅਸੀਂ ਸਬੂਤ ਨਸ਼ਰ ਨਹੀਂ ਕਰਾਂਗੇ: ਟਰੂਡੋ

ਨਿਊਯਾਰਕ, 22 ਸਤੰਬਰ (ਪੰਜਾਬ ਮੇਲ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਜਾਂਚ ਵਿੱਚ ਸਹਿਯੋਗ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੈਨੇਡਾ ਇਸ ਮਾਮਲੇ ’ਚ ਆਪਣੇ ਸਬੂਤ ਨਸ਼ਰ ਨਹੀਂ ਕਰੇਗਾ। 45 ਸਾਲਾ ਨਿੱਝਰ ਕੈਨੇਡੀਅਨ ਨਾਗਰਿਕ ਸੀ। ਸੀਬੀਸੀ ਨਿਊਜ਼ ਨੇ ਸੂਤਰਾਂ ਦਾ ਹਵਾਲਾ […]

ਅਮਰੀਕਾ ਵਿਚ ਸਟਾਫ ਨੇ ਗਲਤੀ ਨਾਲ ਹੱਤਿਆ ਦੇ ਮਾਮਲੇ ਵਿੱਚ ਹਿਰਾਸਤ ਵਿਚ ਲਏ ਸ਼ੱਕੀ ਦੋਸ਼ੀ ਨੂੰ ਛੱਡਿਆ, ਪੁਲਿਸ ਨੇ ਗ੍ਰਿਫਤਾਰੀ ਲਈ ਲੋਕਾਂ ਤੋਂ ਮੰਗਿਆ ਸਹਿਯੋਗ

ਸੈਕਰਾਮੈਂਟੋ,ਕੈਲੀਫੋਰਨੀਆ, 22 ਸਤੰਬਰ – (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਇੰਡਿਆਨਾ ਰਾਜ ਦੇ ਇੰਡਿਆਨਾਪੋਲਿਸ ਸ਼ਹਿਰ ਦੇ ਇਕ ਨਜਰਬੰਦੀ ਕੇਂਦਰ ਵਿਚੋਂ ਹੱਤਿਆ ਦੇ ਮਾਮਲੇ ਦੇ ਸ਼ੱਕੀ ਦੋਸ਼ੀ ਨੂੰ ਸਟਾਫ ਵੱਲੋਂ ਗਲਤੀ ਨਾਲ ਛੱਡ ਦੇਣ ਦੀ ਖਬਰ ਹੈ ਜਿਸ ਨੂੰ ਮੁੜ ਕਾਬੂ ਕਰਨ ਲਈ ਪੁਲਿਸ ਨੇ ਆਮ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ। ਇਹ ਜਾਣਕਾਰੀ ਮਾਰੀਅਨ […]

1984 ਸਿੱਖ ਕਤਲੇਆਮ : ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਬਰੀ

* ਦਿੱਲੀ ਦੀ ਅਦਾਲਤ ਨੇ ਮੁਲਜ਼ਮਾਂ ਨੂੰ ਦਿੱਤਾ ‘ਸ਼ੱਕ ਦਾ ਲਾਭ’ ਨਵੀਂ ਦਿੱਲੀ, 21 ਸਤੰਬਰ (ਪੰਜਾਬ ਮੇਲ)-ਇਥੋਂ ਦੀ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਵਿਚ ਹੋਏ ਸਿੱਖ ਕਤਲੇਆਮ ਦੌਰਾਨ ਇਕ ਵਿਅਕਤੀ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿਚ ‘ਸ਼ੱਕ ਦਾ ਲਾਭ’ ਦਿੰਦਿਆਂ ਬਰੀ ਕਰ ਦਿੱਤਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਦੋ […]

ਅਮਰੀਕੀ ਰਾਸ਼ਟਰਪਤੀ ਚੋਣ : ਨਵੇਂ ਸਰਵੇਖਣ ‘ਚ ਬਾਇਡਨ ਤੋਂ ਅੱਗੇ ਭਾਰਤੀ-ਅਮਰੀਕੀ ਨਿੱਕੀ ਹੇਲੀ

ਵਾਸ਼ਿੰਗਟਨ, 21 ਸਤੰਬਰ (ਪੰਜਾਬ ਮੇਲ)-ਇਕ ਨਵੇਂ ਸਰਵੇਖਣ ਅਨੁਸਾਰ ਭਾਰਤੀ-ਅਮਰੀਕੀ ਅਤੇ ਸੰਯੁਕਤ ਰਾਸ਼ਟਰ ਦੀ ਸਾਬਕਾ ਰਾਜਦੂਤ ਨਿੱਕੀ ਹੇਲੀ 2024 ਦੀਆਂ ਚੋਣਾਂ ਦੀ ਦੌੜ ‘ਚ ਰਾਸ਼ਟਰਪਤੀ ਜੋਅ ਬਾਇਡਨ ਤੋਂ ਅੱਗੇ ਹੈ। ਇਸ ਹਫ਼ਤੇ ਜਾਰੀ ਹਾਰਵਰਡ ਕੈਪਸ-ਹੈਰਿਸ ਪੋਲ ਸਰਵੇਖਣ ‘ਚ ਪਾਇਆ ਕਿ ਬਾਇਡਨ ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ‘ਚ ਡੋਨਾਲਡ ਟਰੰਪ, ਹੇਲੀ ਅਤੇ ਟਿਮ ਸਕਾਟ ਤੋਂ ਪਿੱਛੇ ਚੱਲ […]