ਡਰੱਗ ਮਾਮਲੇ ‘ਚ ਕਸੂਤੇ ਫਸੇ ਬਿਕਰਮ ਮਜੀਠੀਆ, SIT ਵਲੋਂ ਚੌਥੀ ਵਾਰ ਸੰਮਨ ਜਾਰੀ
ਚੰਡੀਗੜ੍ਹ, 12 ਜਨਵਰੀ (ਪੰਜਾਬ ਮੇਲ)- ਡਰੱਗ ਮਾਮਲੇ ‘ਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਜਾਰੀ ਕਰ ਦੇਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਨਵਨਿਯੁਕਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸਆਈਟੀ) ਵੱਲੋਂ ਚੌਥੀ ਵਾਰ ਸੰਮਨ ਭੇਜੇ ਗਏ ਹਨ। SIT ਨੇ ਸੰਮਨ ਜਾਰੀ ਕਰਦੇ ਹੋਏ ਮਜੀਠੀਆ ਨੂੰ […]