ਕੰਸਾਸ ਸ਼ਹਿਰ ‘ਚ ਹੋਈ ਗੋਲੀਬਾਰੀ ਕਾਰਨ 3 ਮੌਤਾਂ ਤੇ 5 ਜ਼ਖਮੀ
ਸੈਕਰਾਮੈਂਟੋ, 27 ਜੂਨ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਮਿਸੌਰੀ ਰਾਜ ਦੇ ਸ਼ਹਿਰ ਕੰਸਾਸ ਵਿਚ ਐਤਵਾਰ ਦੀ ਸਵੇਰ ਨੂੰ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ ਇਕ ਔਰਤ ਸਮੇਤ 3 ਲੋਕਾਂ ਦੇ ਮਾਰੇ ਜਾਣ ਤੇ 5 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਗੋਲੀਆਂ ਚੱਲਣ ਦੀ ਸੂਚਨਾ ਸਵੇਰੇ 4.30 ਵਜੇ ਮਿਲਣ ‘ਤੇ ਪੁਲਿਸ ਅਫਸਰ ਮੌਕੇ ਉਪਰ […]