ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਭੁਲੱਥ/ਮੈਡੀਲੈਂਡ, 27 ਫਰਵਰੀ (ਪੰਜਾਬ ਮੇਲ)- ਆਪਣੇ ਸੁਨਿਹਰੀ ਭਵਿੱਖ ਦੀ ਭਾਲ ‘ਚ ਅਮਰੀਕਾ ਗਏ ਬਲਾਕ ਨਡਾਲਾ ਦੇ ਪਿੰਡ ਤਲਵਾੜਾ (ਕਪੂਰਥਲਾ) ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਤਰਲੋਚਨ ਸਿੰਘ ਰੰਧਾਵਾ ਵਾਸੀ ਤਲਵਾੜਾ ਨੇ ਦੱਸਿਆ ਕਿ ਉਨ੍ਹਾਂ ਨੇ 3 ਸਾਲ ਪਹਿਲਾਂ ਆਪਣੇ ਪੁੱਤਰ ਤਲਵਿੰਦਰ ਸਿੰਘ ਉਰਫ਼ ਤਿੰਦੀ (23) ਨੂੰ ਕਰਜ਼ਾ […]

ਪਿਛਲੇ ਪੰਜ ਸਾਲਾਂ ‘ਚ 159 ਭਾਰਤੀਆਂ ਸਮੇਤ 214 ਵਿਦੇਸ਼ੀਆਂ ਨੂੰ ਮਿਲੀ ਪਾਕਿਸਤਾਨੀ ਨਾਗਰਿਕਤਾ

ਇਸਲਾਮਾਬਾਦ, 27 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਪਿਛਲੇ ਪੰਜ ਸਾਲਾਂ ਵਿਚ 214 ਵਿਦੇਸ਼ੀਆਂ ਨੂੰ ਪਾਕਿਸਤਾਨੀ ਨਾਗਰਿਕਤਾ ਦਿੱਤੀ। ਦਿਲਚਸਪ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ 159 ਭਾਰਤੀ ਸਨ। ਰਿਪੋਰਟਾਂ ਵਿਚ ਦੱਸਿਆ ਗਿਆ ਕਿ ਗ੍ਰਹਿ ਮੰਤਰਾਲੇ ਨੇ ਇਨ੍ਹਾਂ ਲੋਕਾਂ ਨੂੰ ਵਿਆਹ ਅਤੇ ਪਰਿਵਾਰਕ ਸਬੰਧਾਂ ਸਮੇਤ ਕਈ ਕਾਰਨਾਂ ਕਰਕੇ ਨਾਗਰਿਕਤਾ ਦਿੱਤੀ। ਅਧਿਕਾਰਤ ਦਸਤਾਵੇਜ਼ਾਂ ਤੋਂ ਪਤਾ […]

ਟੀ-20 ਮਹਿਲਾ ਵਿਸ਼ਵ ਕੱਪ; ਦੱਖਣੀ ਅਫਰੀਕਾ ਨੂੰ ਹਰਾ ਕੇ ਆਸਟਰੇਲੀਆ ਛੇਵੀਂ ਵਾਰ ਬਣਿਆ ਚੈਂਪੀਅਨ

ਕੇਪਟਾਊਨ, 27 ਫਰਵਰੀ (ਪੰਜਾਬ ਮੇਲ)- ਸਲਾਮੀ ਬੱਲੇਬਾਜ਼ ਬੈੱਥ ਮੂਨੀ ਦੇ ਸ਼ਾਨਦਾਰ ਅਰਧ ਸੈਂਕੜੇ ਦੀ ਬਦੌਲਤ ਆਸਟਰੇਲੀਆ ਨੇ ਇੱਥੇ ਆਈ.ਸੀ.ਸੀ. ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿਚ ਮੇਜ਼ਬਾਨ ਦੱਖਣੀ ਅਫਰੀਕਾ ਨੂੰ 19 ਦੌੜਾਂ ਨਾਲ ਹਰਾ ਕੇ ਲਗਾਤਾਰ ਤੀਸਰੀ ਤੇ ਕੁੱਲ ਛੇਵੀਂ ਵਾਰ ਖ਼ਿਤਾਬ ਆਪਣੇ ਨਾਮ ਕੀਤਾ। ਆਸਟਰੇਲੀਆ ਤੋਂ ਇਲਾਵਾ ਕੋਈ ਹੋਰ ਟੀਮ ਇੱਕ ਤੋਂ ਵੱਧ ਖ਼ਿਤਾਬ […]

ਕਾਂਗਰਸੀ ਆਗੂ ਰਵਨੀਤ ਬਿੱਟੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 27 ਫਰਵਰੀ (ਪੰਜਾਬ ਮੇਲ)- ਲੁਧਿਆਣਾ ਦੇ ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਵਨੀਤ ਬਿੱਟੂ ਨੂੰ ਵਟਸਐੱਪ ‘ਤੇ ਵਿਦੇਸ਼ੀ ਨੰਬਰ ਤੋਂ ਆਈ ਕਾਲ ਰਾਹੀਂ ਧਮਕੀ ਦਿੱਤੀ ਗਈ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਜਦੋਂ ਸਮਾਜ ਵਿਰੋਧੀ ਅਨਸਰਾਂ […]

ਅਕਸ਼ੈ ਕੁਮਾਰ ਛੱਡਣਗੇ ਕੈਨੇਡਾ ਦੀ ਨਾਗਰਿਕਤਾ

ਮੁੰਬਈ, 27 ਫਰਵਰੀ (ਪੰਜਾਬ ਮੇਲ)- ਫਿਲਮੀ ਅਦਾਕਾਰ ਅਕਸ਼ੈ ਕੁਮਾਰ ਇਨ੍ਹਾਂ ਦਿਨਾਂ ਅਪਣੀ ਆਉਣ ਵਾਲੀ ਫਿਲਮ ਸੈਲਫੀ ਨੂੰ ਲੈ ਕੇ ਚਰਚਾ ਵਿਚ ਹਨ। ਇਹ ਫਿਲਮ 24 ਫਰਵਰੀ 2023 ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਲਈ ਤਿਆਰ ਹੈ। ਐਕਟਰ ਆਪਣੀ ਪੂਰੀ ਟੀਮ ਦੇ ਨਾਲ ਇਨ੍ਹਾਂ ਦਿਨਾਂ ਫਿਲਮ ਪ੍ਰਮੋਸ਼ਨ ਕਰਨ ਵਿਚ ਲੱਗੇ ਹੋਏ ਹਨ। ਇਸ ਵਿਚਾਲੇ ਅਕਸ਼ੈ ਨੇ […]

ਖੁਫੀਆ ਰਿਪੋਰਟ ‘ਚ ਖੁਲਾਸਾ; ਚੀਨ ਦੀ ਲੈਬ ਤੋਂ ਹੀ ਫੈਲਿਆ ਸੀ ‘ਕੋਰੋਨਾ ਵਾਇਰਸ’

-ਐੱਫ.ਬੀ.ਆਈ. ਨੇ ਵੀ ਲੈਬ ਲੀਕ ਹੋਣ ਦੀ ਜਤਾਈ ਸੰਭਾਵਨਾ ਵਾਸ਼ਿੰਗਟਨ, 27 ਫਰਵਰੀ (ਪੰਜਾਬ ਮੇਲ)- ਦੁਨੀਆਂ ਭਰ ‘ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦੀ ਸ਼ੁਰੂਆਤ ਕਿੱਥੋਂ ਹੋਈ? ਪਿਛਲੇ 3 ਸਾਲਾਂ ਤੋਂ ਇਸ ਸਵਾਲ ਦਾ ਜਵਾਬ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਖ਼ਬਰ ਹੈ ਕਿ ਯੂ.ਐੱਸ. ਦੇ ਊਰਜਾ ਵਿਭਾਗ ਨੇ ਆਪਣੀ ਇੱਕ ਰਿਪੋਰਟ ਵਿਚ […]

ਅਜਨਾਲਾ ਕਾਂਡ : ਕੇਂਦਰੀ ਗ੍ਰਹਿ ਮੰਤਰਾਲਾ ਸਖ਼ਤ, ਮੰਗੀ IB ਤੋਂ ਰਿਪੋਰਟ

ਨਵੀਂ ਦਿੱਲੀ, 26 ਫਰਵਰੀ (ਪੰਜਾਬ ਮੇਲ)- ਅਜਨਾਲਾ ਕਾਂਡ ‘ਤੇ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਸਖ਼ਤੀ ਦਿਖਾਈ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਅਜਨਾਲਾ ਥਾਣੇ ‘ਤੇ ਹਮਲੇ ਨੂੰ ਲੈ ਕੇ ਐੱਮ.ਐੱਚ.ਏ. (ਮਿਨੀਸਟਰੀ ਆਫ ਹੋਮ ਅਫੇਅਰ) ਨੇ ਪੰਜਾਬ ਪੁਲਸ ਤੇ IB ਤੋਂ ਮੰਗੀ ਰਿਪੋਰਟ ਮੰਗੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀਆਂ ਸਰਗਰਮੀਆਂ ਨੂੰ ਲੈ […]

ਅਮੀਰਾਂ ਦੀ ਸੂਚੀ ’ਚ ਗੌਤਮ ਅਡਾਨੀ 2 ਨੰਬਰ ਤੋਂ ਡਿਗ ਕੇ 30ਵੇਂ ਨੰਬਰ ’ਤੇ ਪੁਜੇ

ਇਕ ਮਹੀਨੇ ’ਚ ਅਡਾਨੀ ਗਰੁੱਪ ਦੀਆਂ ਕੰਪਨੀਆਂ ਦਾ ਮਾਰਕੀਟ ਕੈਪ 12.05 ਲੱਖ ਕਰੋੜ ਘਟਿਆ ਨਵੀਂ ਦਿੱਲੀ, 26 ਫਰਵਰੀ  (ਪੰਜਾਬ ਮੇਲ)-  ਅਡਾਨੀ ਗਰੁੱਪ ਦੀਆਂ ਕੰਪਨੀਆਂ ਨੂੰ ਲੈ ਕੇ ਅਮਰੀਕੀ ਸ਼ਾਰਟ ਸੇਲਰ ਹਿੰਡਨਬਰਗ ਦੀ ਰਿਪੋਰਟ ਆਏ ਇਕ ਮਹੀਨਾ ਪਹਿਲਾਂ ਪੂਰੀ ਹੋ ਗਈ ਹੈ। 24 ਜਨਵਰੀ ਨੂੰ ਹਿੰਡਨਬਰਗ ਨੇ ਗੌਤਮ ਅਡਾਨੀ ਦੀਆਂ ਕੰਪਨੀਆਂ ’ਚ ਹੇਰਾਫੇਰੀ ਦਾ ਦੋਸ਼ ਲਾਇਆ […]

4 ਯੁਨੀਵਰਸਿਟੀ ਵਿਦਿਆਰਥੀਆਂ ਦੀ ਹੱਤਿਆ ਵਾਲੇ ਘਰ ਨੂੰ ਢਾਹਿਆ ਜਾਵੇਗਾ

ਸੈਕਰਾਮੈਂਟੋ, ਕੈਲੀਫੋਰਨੀਆ 26 ਫਰਵਰੀ  (ਹੁਸਨ ਲੜੋਆ ਬੰਗਾ/ਪੰਜਾਬ ਮੇਲ)-  ਇਦਾਹੋ ਦੇ ਉਸ ਘਰ ਨੂੰ ਢਾਹ ਦਿੱਤਾ ਜਾਵੇਗਾ ਜਿਥੇ ਪਿਛਲੇ ਸਾਲ ਨਵੰਬਰ ਵਿਚ ਯੁਨੀਵਰਸਿਟੀ ਆਫਈਦਾਹੋ ਦੇ 4 ਵਿਦਿਆਰਥੀਆਂ ਦੀ ਹੱਤਿਆ ਹੋਈ ਸੀ। ਇਹ ਜਾਣਕਾਰੀ ਯੁਨੀਵਰਸਿਟੀ ਨੇ ਜਾਰੀ ਇਕ ਬਿਆਨ ਵਿਚ ਦਿੱਤੀ ਹੈ। ਬਿਆਨ ਅਨੁਸਾਰ ਇਹ ਕਾਰਵਾਈ ‘ਹੀਲਿੰਗਸਟੈਪ’ ਵਜੋਂ ਕੀਤੀ ਜਾ ਰਹੀ ਹੈ। 13 ਨਵੰਬਰ 2022 ਨੂੰ ਕੇਲੀਗੋਨਕਾਲਵਸ […]

ਅਮਰੀਕਾ ਵਿਚ ਇਕ ਛੋਟੇ ਜਹਾਜ਼ ਨੂੰ ਹਾਦਸੇ ਉਪਰੰਤ ਲੱਗੀ ਅੱਗ, 5 ਵਿਅਕਤੀਆਂ ਦੀ ਮੌਤ

ਸੈਕਰਾਮੈਂਟੋ , ਕੈਲੀਫੋਰਨਆ , 26 ਫਰਵਰੀ  (ਹੁਸਨ ਲੜੋਆ ਬੰਗਾ/ਪੰਜਾਬ ਮੇਲ)-  ਅਮਰੀਕਾ ਦੇ ਅਰਕੰਸਾਸ ਸੂਬੇ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਗਿਆ ਤੇ ਉਸ ਵਿਚ ਸਵਾਰ 5 ਵਿਅਕਤੀਆਂ ਦੀ ਮੌਤ ਹੋ ਗਈ। ਇਹ ਘਟਨਾ ਲਿਟਲ ਰੌਕ ਖੇਤਰ ਵਿਚ ਵਾਪਰੀ। ਓਹੀਓ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਜਹਾਜ਼ ਪਿਛਲੇ ਦਿਨ ਇਕ ਸਥਾਨਕ ਮੈਟਲ ਫੈਕਟਰੀ ਵਿਚ ਹੋਏ ਧਮਾਕੇ […]