ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਹੋਰ ਸ਼ਹੀਦਾਂ ਦੀ ਸ਼ਹੀਦੀ ਨੂੰ ਸਮਰਪਿਤ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਵਿੱਤੀ ਸਹਾਇਤਾ
ਸ਼੍ਰੀ ਮੁਕਤਸਰ ਸਾਹਿਬ, 13 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ, ਬਾਬਾ ਜੈਤਾ ਜੀ ਆਦਿ […]