ਚੀਨ ਨੇ ਅਫਗਾਨਿਸਤਾਨ-ਪਾਕਿਸਤਾਨ ਵਿਚਾਲੇ ਵਧਦੇ ਸੰਘਰਸ਼ ‘ਤੇ ਡੂੰਘੀ ਚਿੰਤਾ ਪ੍ਰਗਟਾਈ
-ਦੋਵਾਂ ਦੇਸ਼ਾਂ ਨੂੰ ਜੰਗਬੰਦੀ ਦੀ ਕੀਤੀ ਅਪੀਲ ਪੇਚੀਇੰਗ, 27 ਫਰਵਰੀ (ਪੰਜਾਬ ਮੇਲ)-ਚੀਨ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦਰਮਿਆਨ ਵਧ ਰਹੇ ਫੌਜੀ ਟਕਰਾਅ ‘ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਦੋਵਾਂ ਗੁਆਂਢੀ ਦੇਸ਼ਾਂ ਨੂੰ ਤੁਰੰਤ ਜੰਗਬੰਦੀ ਕਰਨ ਦੀ ਅਪੀਲ ਕੀਤੀ ਹੈ। ਚੀਨੀ ਵਿਦੇਸ਼ ਮੰਤਰਾਲੇ ਦੀ ਤਰਜਮਾਨ ਮਾਓ ਨਿੰਗ ਨੇ ਪੇਈਚਿੰਗ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ […]