ਅਦਾਲਤ ਨੇ ਮੂਸੇਵਾਲਾ ਦੇ ਪਰਿਵਾਰ ਕੋਲੋਂ ਮੰਗਿਆ ਰਿਕਾਰਡ
-ਮਾਮਲੇ ਦੀ ਸੁਣਵਾਈ 8 ਫਰਵਰੀ ਤੱਕ ਮੁਲਤਵੀ ਮਾਨਸਾ, 24 ਜਨਵਰੀ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਸੁਣਵਾਈ ਦੌਰਾਨ ਮਾਨਸਾ ਦੀ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਵਿਚ 24 ਮੁਲਜ਼ਮਾਂ ਨੇ ਪੇਸ਼ੀ ਭੁਗਤੀ। ਇਨ੍ਹਾਂ ਵਿਚੋਂ 21 ਜਣਿਆਂ ਨੇ ਵੀਡੀਓ ਕਾਨਫਰੰਸਿੰਗ ਅਤੇ 3 ਜਣਿਆਂ ਨੇ ਨਿੱਜੀ ਤੌਰ ‘ਤੇ ਅਦਾਲਤ ‘ਚ ਪੇਸ਼ੀ ਭੁਗਤੀ, […]