Vigilance ਨੇ ਧਰਮਸੋਤ ਤੇ ਗਿਲਜ਼ੀਆਂ ‘ਤੇ ਕੱਸਿਆ ਕਾਨੂੰਨੀ ਸ਼ਿਕੰਜਾ
-ਸਾਬਕਾ ਮੰਤਰੀ ਧਰਮਸੋਤ ਦੇ ਓ.ਐੱਸ.ਡੀ. ਨੂੰ ਬਣਾਇਆ ਵਾਅਦਾ ਮੁਆਫ਼ ਗਵਾਹ ਚੰਡੀਗੜ੍ਹ, 23 ਜਨਵਰੀ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਸਾਬਕਾ ਜੰਗਲਾਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਖਿਲਾਫ਼ ਸ਼ਿਕੰਜਾ ਕੱਸਦਿਆਂ ਸਾਬਕਾ ਮੰਤਰੀ ਦੇ ਓ.ਐੱਸ.ਡੀ. ਰਹੇ ਤੇ ਵਿਭਾਗ ਦੇ ਸੇਵਾਮੁਕਤ ਅਧਿਕਾਰੀ ਚਮਕੌਰ ਸਿੰਘ ਨੂੰ ਵਾਅਦਾ ਮੁਆਫ਼ ਗਵਾਹ ਬਣਾ ਲਿਆ ਹੈ। ਵਿਜੀਲੈਂਸ ਦੇ […]