ਅਮਰੀਕਾ ਵਿਚ ਭਾਰਤੀ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ * ਕਮਰਾ ਕਿਰਾਏ ‘ਤੇ ਲੈਣ ਦੇ ਮੁੱਦੇ ‘ਤੇ ਹੋਏ ਝਗੜੇ ਉਪਰੰਤ ਵਾਪਰੀ ਘਟਨਾ
ਸੈਕਰਾਮੈਂਟੋ, ਕੈਲੀਫੋਰਨੀਆ, 18 ਫਰਵਰੀ (ਹੁਸਨ ਲੜੋਆ ਬੰਗਾ/ ਪੰਜਾਬ ਮੇਲ)- ਅਮਰੀਕਾ ਦੇ ਸ਼ਹਿਰ ਸ਼ੈਫਫੀਲਡ (ਅਲਾਬਾਮਾ) ਵਿਚ ਇਕ 76 ਸਾਲਾ ਭਾਰਤੀ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਪ੍ਰਾਪਤ ਵੇਰਵੇ ਅਨੁਸਾਰ ਹਿਲਕਰੈਸਟ ਮੋਟਲ ਦੇ ਮਾਲਕ ਭਾਰਤੀ -ਅਮਰੀਕੀ ਪ੍ਰਾਵੀਨ ਰਾਓਜੀਭਾਈ ਪਟੇਲ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਸ਼ੱਕੀ 34 ਸਾਲਾ ਵਿਲੀਅਮ ਜੈਰਮੀ […]