ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ‘ਚ ਹੋਇਆ ਮਹੀਨਾਵਾਰ ਕਵੀ ਦਰਬਾਰ
ਸਰੀ, 28 ਫਰਵਰੀ (ਹਰਦਮ ਮਾਨ/ਪੰਜਾਬ ਮੇਲ)-ਇੰਡੋ-ਕੈਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਦਾ ਮਹੀਨਾਵਾਰ ਕਵੀ ਦਰਬਾਰ ਬੀਤੇ ਐਤਵਾਰ ਨੂੰ ਉਪਰਲੇ ਹਾਲ ਵਿਚ ਹੋਇਆ। ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਏ ਇਸ ਕਵੀ ਦਰਬਾਰ ਵਿਚ ਵੱਡੀ ਗਿਣਤੀ ਵਿਚ ਕਵੀਆਂ ਨੇ ਹਿੱਸਾ ਲਿਆ। ਕਵੀ ਦਰਬਾਰ ਵਿਚ ਦਰਸ਼ਨ ਸਿੰਘ ਅਟਵਾਲ, ਗੁਰਮੀਤ ਸਿੰਘ ਕਾਲਕਟ, ਰਣਜੀਤ ਸਿੰਘ ਨਿੱਝਰ, ਹਰਚੰਦ ਸਿੰਘ […]