ਅਮਰੀਕੀ ਵੀਜ਼ਾ ਮਿਲਣਾ ਹੋਵੇਗਾ ਆਸਾਨ, ਸ਼ੁਰੂ ਹੋਇਆ ਇਹ ਪ੍ਰੋਗਰਾਮ
ਭਾਰਤੀਆਂ ਨੂੰ ਮਿਲੇਗਾ ਸਭ ਤੋਂ ਜ਼ਿਆਦਾ ਫਾਇਦਾ ਵਾਸ਼ਿੰਗਟਨ, 1 ਫਰਵਰੀ (ਪੰਜਾਬ ਮੇਲ)- ਅਮਰੀਕੀ ਸਰਕਾਰ ਨੇ ਐੱਚ-1ਬੀ ਵੀਜ਼ਾ ਦੇ ਨਵੀਨੀਕਰਨ ਦੀ ਪ੍ਰਕਿਰਿਆ ਨੂੰ ਆਸਾਨ ਬਣਾ ਦਿੱਤਾ ਹੈ। ਇਹ ਪ੍ਰੋਗਰਾਮ ਪਾਇਲਟ ਪ੍ਰੋਜੈਕਟ ਤਹਿਤ ਸ਼ੁਰੂ ਕੀਤਾ ਗਿਆ ਹੈ। ਵੀਜ਼ਾ ਨਵਿਆਉਣ ਲਈ ਆਨਲਾਈਨ ਅਪਲਾਈ ਕੀਤਾ ਜਾਵੇਗਾ। H-1B ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ। H-1B ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ। ਅਮਰੀਕਾ ਵਿੱਚ ਕੰਮ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ […]