Vancouver ਖੇਤਰ ਦੇ ਲੇਖਕਾਂ, ਪਾਠਕਾਂ ਵੱਲੋਂ ਪ੍ਰਸਿੱਧ ਕਹਾਣੀਕਾਰ ਸੁਖਜੀਤ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ
ਸਰੀ, 14 ਫਰਵਰੀ (ਹਰਦਮ ਮਾਨ/ਪੰਜਾਬ ਮੇਲ)-ਸਰੀ, ਵੈਨਕੂਵਰ ਅਤੇ ਐਬਸਫੋਰਡ ਦੇ ਬਹੁਤ ਸਾਰੇ ਲੇਖਕਾਂ ਅਤੇ ਸਾਹਿਤਕ ਪ੍ਰੇਮੀਆਂ ਨੇ ਪ੍ਰਸਿੱਧ ਪੰਜਾਬੀ ਕਹਾਣੀਕਾਰ ਸੁਖਜੀਤ ਦੀ ਬੇਵਕਤ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬੀ ਕਹਾਣੀ ਖੇਤਰ ਵਿਚ ਨਿਵੇਕਲੀਆਂ ਪੈੜਾਂ ਪਾਉਣ ਵਾਲੇ ਸੁਖਜੀਤ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਇਜ਼ਹਾਰ ਕਰਦਿਆਂ ਵੈਨਕੂਵਰ ਵਿਚਾਰ ਮੰਚ ਦੇ ਸਰਪ੍ਰਸਤ ਅਤੇ ਪ੍ਰਸਿੱਧ […]