ਰਵੀ ਚੌਧਰੀ ਅਮਰੀਕੀ ਹਵਾਈ ਸੈਨਾ ਦਾ ਸਹਾਇਕ ਰੱਖਿਆ ਮੰਤਰੀ ਨਿਯੁਕਤ
ਵਾਸ਼ਿੰਗਟਨ, 17 ਮਾਰਚ (ਪੰਜਾਬ ਮੇਲ)- ਅਮਰੀਕਾ ਦੀ ਸੈਨੇਟ ਨੇ ਹਵਾਈ ਸੈਨਾ ਦੇ ਸਹਾਇਕ ਰੱਖਿਆ ਮੰਤਰੀ ਦੇ ਅਹੁਦੇ ਲਈ ਭਾਰਤੀ-ਅਮਰੀਕੀ ਇੰਜਨੀਅਰ ਰਵੀ ਚੌਧਰੀ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਹੈ। ਇਹ ਅਹੁਦਾ ਅਮਰੀਕੀ ਰੱਖਿਆ ਮੰਤਰਾਲੇ ਦੇ ਹੈੱਡਕੁਆਰਟਰ ਪੈਂਟਾਗਨ ਦੇ ਸਿਖਰਲੇ ਅਹੁਦਿਆਂ ’ਚੋਂ ਇੱਕ ਹੈ। ਸੈਨੇਟ ਨੇ ਬੀਤੇ ਦਿਨ 19 ਮੁਕਾਬਲੇ 65 ਵੋਟਾਂ ਨਾਲ ਸਾਬਕਾ ਹਵਾਈ ਸੈਨਾ ਅਧਿਕਾਰੀ […]