ਅਮਰੀਕੀ ਚੋਣਾਂ: ਜੋਅ ਬਾਇਡਨ ਛੱਡ ਸਕਦੈ ਨੇ ਰਾਸ਼ਟਰਪਤੀ ਦੀ ਉਮੀਦਵਾਰੀ!
ਬਾਇਡਨ ਦੀ ਥਾਂ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਦੀ ਹੋ ਸਕਦੀ ਹੈ ਐਂਟਰੀ ਵਾਸ਼ਿੰਗਟਨ, 13 ਫਰਵਰੀ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ‘ਚ ਇਸ ਸਾਲ ਦੇ ਅਖ਼ੀਰ ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿਚ ਹੈਰਾਨੀਜਨਕ ਐਂਟਰੀ ਹੋ ਸਕਦੀ ਹੈ। ਫੌਕਸ ਨਿਊਜ਼ ਦੀ ਰਿਪੋਰਟ ਮੁਤਾਬਕ ਰਾਸ਼ਟਰਪਤੀ ਜੋਅ ਬਾਇਡਨ ਆਖਰੀ ਸਮੇਂ ‘ਤੇ ਆਪਣੀ ਉਮੀਦਵਾਰੀ ਛੱਡ ਸਕਦੇ ਹਨ ਅਤੇ […]