ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੰਗਹੀਣ ਵਿਅਕਤੀਆਂ ਨੂੰ ਦਿੱਤੀ ਵਿੱਤੀ ਸਹਾਇਤਾ
ਸ੍ਰੀ ਮੁਕਤਸਰ ਸਾਹਿਬ, 2 ਫਰਵਰੀ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 47 ਅੰਗਹੀਣ ਵਿਅਕਤੀਆਂ ਨੂੰ 40 ਹਜ਼ਾਰ ਦੇ ਕਰੀਬ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਸਰਬੱਤ ਦਾ ਭਲਾ ਚੈਰੀਟੇਬਲ […]