ਜਲੰਧਰ ‘ਚ ਡੀ.ਐੱਸ.ਪੀ. ਕਤਲ ਮਾਮਲੇ ‘ਚ ਇਕ Arrest
ਜਲੰਧਰ, 4 ਜਨਵਰੀ (ਪੰਜਾਬ ਮੇਲ)-ਕਮਿਸ਼ਨਰੇਟ ਪੁਲਿਸ ਨੇ 31 ਦਸੰਬਰ ਦੀ ਰਾਤ ਨੂੰ ਬਸਤੀ ਬਾਵਾ ਖੇਲ ਨਹਿਰ ਨੇੜੇ ਡੀ.ਐੱਸ.ਪੀ. ਦਲਬੀਰ ਸਿੰਘ ਦਿਓਲ ਅਰਜੁਨ ਐਵਾਰਡੀ ਦੇ ਕਤਲ ਕੇਸ ਨੂੰ ਟਰੇਸ ਕਰਦੇ ਹੋਏ ਦੋਸ਼ੀ ਆਟੋ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਲਾਂਬੜਾ ਨੇੜੇ ਪੈਂਦੇ ਥਾਣਾ ਸਦਰ ਜਮਸ਼ੇਰ ਦੇ ਪਿੰਡ ਪ੍ਰਤਾਪਪੁਰਾ ਦੇ ਰਹਿਣ ਵਾਲੇ ਵਿਜੇ ਕੁਮਾਰ […]