ਅਮਰੀਕਾ ‘ਚ Indian ਡਾਂਸਰ ਦੀ ਅਣਪਛਾਤੇ ਹਮਲਾਵਰ ਵੱਲੋਂ ਗੋਲੀਆਂ ਮਾਰ ਕੇ ਹੱਤਿਆ
– ਅਯੁੱਧਿਆ ਫਾਊਂਡੇਸ਼ਨ ਦਾ ਸੰਸਥਾਪਕ ਸੀ ਘੋਸ਼ ਸੈਕਰਾਮੈਂਟੋ, 4 ਮਾਰਚ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਭਾਰਤੀ ਡਾਂਸਰ ਅਮਰਨਾਥ ਘੋਸ਼ ਜੋ ਵਾਸ਼ਿੰਗਟਨ ਯੂਨੀਵਰਸਿਟੀ ਵਿਖੇ ਪੀ.ਐੱਚ.ਡੀ. ਕਰ ਰਿਹਾ ਸੀ, ਦੀ ਸੇਂਟ ਲੋਇਸ, ਮਿਸੋਰੀ ਵਿਚ ਉਸ ਵੇਲੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਉਹ ਸ਼ਾਮ ਦੀ ਸੈਰ ਕਰ ਰਿਹਾ ਸੀ। ਮੁੱਢਲੀਆਂ ਰਿਪੋਰਟਾਂ ਅਨੁਸਾਰ ਅਣਪਛਾਤੇ ਹਮਲਾਵਰ ਨੇ ਘੋਸ਼ […]