ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਜਹਾਜ਼ ‘ਚ ਤਕਨੀਕੀ ਨੁਕਸ ਠੀਕ ਹੋਣ ਉਪਰੰਤ ਕੈਨੇਡਾ ਰਵਾਨਾ

ਨਵੀਂ ਦਿੱਲੀ, 12 ਸਤੰਬਰ (ਪੰਜਾਬ ਮੇਲ)- ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਵਫ਼ਦ ਦੇ ਅੱਜ ਕੌਮੀ ਰਾਜਧਾਨੀ ਤੋਂ ਰਵਾਨਾ ਹੋ ਗਏ। ਉਨ੍ਹਾਂ ਦੇ ਜਹਾਜ਼ ਵਿਚ ਤਕਨੀਕੀ ਖਰਾਬੀ ਨੂੰ ਠੀਕ ਕਰ ਦਿੱਤਾ ਗਿਆ ਸੀ। ਇਸ ਖਰਾਬੀ ਕਾਰਨ ਟਰੂਡੋ ਦੋ ਦਿਨ ਭਾਰਤ ‘ਚ ਫਸੇ ਰਹੇ। ਨੁਕਸ ਠੀਕ ਹੋਣ ਬਾਅਦ ਜਹਾਜ਼ ਨੂੰ ਉਡਾਣ ਭਰਨ ਦੀ ਮਨਜ਼ੂਰੀ […]

ਸਾਕਾ ਸਾਰਾਗੜ੍ਹੀ ਦੇ 21 ਸ਼ਹੀਦ ਸਿੱਖ ਫੌਜੀਆਂ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ ਗੱਤਕਾ ਸ਼ੋਅ

ਸਾਰਾਗੜ੍ਹੀ ਫਾਊਂਡੇਸ਼ਨ ਵੱਲੋ ਗੱਤਕਾ ਟੀਮ ਦੀਆਂ ਖਿਡਾਰਨਾਂ ਨੂੰ ਕੀਤਾ ਗਿਆ ਸਨਮਾਨਿਤ  ਗੱਤਕਾ ਖਿਡਾਰੀਆਂ ਦੇ ਜੰਗਜੂ ਜ਼ੋਹਰ ਦੇਖ ਕੇ ਮਹਿਮਾਨ ਸ਼ਖਸ਼ੀਅਤਾਂ ਅਸ਼ -ਅਸ਼ ਕਰ ਉੱਠੀਆਂ* ਲੁਧਿਆਣਾ, 12 ਸਤੰਬਰ (ਪੰਜਾਬ ਮੇਲ)- ਸਾਰਾਗੜ੍ਹੀ ਫਾਊਡੇਸ਼ਨ ਦੇ ਵੱਲੋ  ਸਾਕਾ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅੱਜ ਰਾਮਗੜ੍ਹੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਿਲਰਗੰਜ ਲੁਧਿਆਣਾ ਵਿਖੇ ਬੜੇ ਉਤਸ਼ਾਹ ਦੇ ਨਾਲ ਗੱਤਕਾ […]

9/11 ਹਮਲਿਆਂ ‘ਚ ਮਾਰੇ ਗਏ ਦੋ ਲੋਕਾਂ ਦੀ 22 ਸਾਲ ਬਾਅਦ ਹੋਈ ਪਛਾਣ

ਨਿਊਯਾਰਕ, 11 ਸਤੰਬਰ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਦੇ ਨਿਊਯਾਰਕ ਵਿਚ 11 ਸਤੰਬਰ 2001 ਨੂੰ ਵਰਲਡ ਟਰੇਡ ਸੈਂਟਰ ‘ਤੇ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਦੋ ਹੋਰ ਲੋਕਾਂ ਦੀ ਹੁਣ ਪਛਾਣ ਹੋ ਗਈ ਹੈ। 9/11 ਵਜੋਂ ਜਾਣੇ ਜਾਂਦੇ ਦਹਿਸ਼ਤੀ ਹਮਲਿਆਂ ਦੀ 22ਵੀਂ ਬਰਸੀ ਤੋਂ ਪਹਿਲਾਂ ਅਧਿਕਾਰੀਆਂ ਨੇ ਡੀ.ਐੱਨ.ਏ. ਟੈਸਟਿੰਗ ਰਾਹੀਂ ਮ੍ਰਿਤਕਾਂ ਦੀ ਪਛਾਣ ਕਰਨ ਵਿਚ ਸਫ਼ਲਤਾ […]

ਕੈਨੇਡਾ ਵਿਚ ਖਾਲਿਸਤਾਨ ਲਈ ਹੋਈ ਰਾਇਸ਼ੁਮਾਰੀ

ਮੋਦੀ ਵੱਲੋਂ ਟਰੂਡੋ ਨੂੰ ਭਾਰਤੀ ਚਿੰਤਾ ਤੋਂ ਕਰਵਾਇਆ ਸੀ ਜਾਣੂ ਟੋਰਾਂਟੋ, 11 ਸਤੰਬਰ (ਪੰਜਾਬ ਮੇਲ)- ਕੈਨੇਡਾ ਵਿਚ ਖਾਲਿਸਤਾਨੀ ਰਾਇਸ਼ਮਾਰੀ ਵਿਚ ਸਿੱਖਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਸੇ ਦਿਨ ਆਪਣੇ ਹਮਰੁਤਬਾ ਜਸਟਿਨ ਟਰੂਡੋ ਨੂੰ ਉਨ੍ਹਾਂ ਦੇ ਮੁਲਕ ਵਿਚ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਆਪਣੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ। ਭਾਰਤ ਵਿਚ […]

ਅਣਖ ਖ਼ਾਤਰ ਕਤਲ ਕੀਤੀ ਜੱਸੀ ਸਿੱਧੂ ‘ਤੇ ਬਣੀ ਫਿਲਮ ਟੋਰਾਂਟੋ ਕੌਮਾਂਤਰੀ ਫਿਲਮ ਮੇਲੇ ‘ਚ ਪ੍ਰਦਰਸ਼ਿਤ

ਟੋਰਾਂਟੋ, 11 ਸਤੰਬਰ (ਪੰਜਾਬ ਮੇਲ)- ਹਾਲੀਵੁੱਡ ਨਿਰਦੇਸ਼ਕ ਤਰਸੇਮ ਸਿੰਘ ਵੱਲੋਂ ਬਣਾਈ ਫਿਲਮ ‘ਡੀਅਰ ਜੱਸੀ’, ਇਥੇ ਚੱਲ ਰਹੇ ਟੋਰਾਂਟੋ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਵਿਚ ਪ੍ਰੀਮੀਅਰ ਕੀਤੀ ਗਈ। ਜੂਨ 2000 ਵਿਚ ਪੰਜਾਬ ਵਿਚ ਪਿੰਡ ਦੇ ਲੜਕੇ ਨਾਲ ਪਰਿਵਾਰ ਦੀ ਮਰਜ਼ੀ ਵਿਰੁੱਧ ਵਿਆਹ ਕਰਾਉਣ ਕਾਰਨ ਇੰਡੋ-ਕੈਨੇਡੀਅਨ ਮੁਟਿਆਾਰ ਜੱਸੀ ਸਿੱਧੂ ਦੀ ਅਣਖ ਕਾਰਨ ਹੱਤਿਆ ਕਰ ਦਿੱਤੀ ਗਈ ਸੀ ਤੇ ਇਹੀ […]

ਹਰਿਮੰਦਰ ਸਾਹਿਬ ਤੋਂ ਬਾਅਦ ਪੰਚਕੂਲਾ ਸਥਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਹੋਵੇਗਾ ਸਿੱਧਾ ਪ੍ਰਸਾਰਨ

ਪੰਚਕੂਲਾ, 11 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਆਪਣੇ ਯੂ-ਟਿਊਬ ਚੈਨਲ ‘ਤੇ ਸ਼ੁਰੂ ਕਰਨ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲੈ ਅੱਜ ਤੋਂ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਤੋਂ ਰੋਜ਼ਾਨਾ ਦੁਨੀਆਂ ਭਰ ‘ਚ ਇਸ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ […]

ਯੂ.ਐੱਸ. ਓਪਨ ਟੈਨਿਸ: ਜੋਕੋਵਿਚ ਨੇ ਰਿਕਾਰਡ 24ਵਾਂ ਗਰੈਂਡ ਸਲੈਮ ਜਿੱਤਿਆ

ਨਿਊਯਾਰਕ, 11 ਸਤੰਬਰ (ਪੰਜਾਬ ਮੇਲ)- ਨੋਵਾਕ ਜੋਕੋਵਿਚ ਨੇ ਕਰੀਬ ਢਾਈ ਘੰਟੇ ਤੱਕ ਚੱਲੇ ਯੂ.ਐੱਸ. ਓਪਨ ਦੇ ਫਾਈਨਲ ਵਿਚ ਦਾਨਿਲ ਮੇਦਵੇਦੇਵ ਨੂੰ ਹਰਾ ਕੇ ਆਪਣਾ ਰਿਕਾਰਡ 24ਵਾਂ ਸਿੰਗਲ ਗਰੈਂਡ ਸਲੈਮ ਜਿੱਤ ਲਿਆ ਹੈ। ਲਗਭਗ ਇੱਕੋ ਜਿਹੇ ਅੰਦਾਜ਼ ਵਿਚ ਖੇਡਣ ਵਾਲੇ ਦੋਨਾਂ ਖਿਡਾਰੀਆਂ ਦਾ ਮੈਚ ਦਿਲਚਸਪ ਰਿਹਾ। ਦਰਸ਼ਕਾਂ ਨੇ ਇਸ ਦਾ ਖੂਬ ਆਨੰਦ ਮਾਣਿਆ ਅਤੇ ਜਿੱਤ ਤੋਂ […]

ਪੰਜਾਬ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਧੂਮ-ਧੜੱਕੇ ਨਾਲ ਸ਼ੁਰੂ

ਮੁਹਾਲੀ, 11 ਸਤੰਬਰ (ਪੰਜਾਬ ਮੇਲ)- ਇਥੋਂ ਦੀ ਐਮਿਟੀ ਯੂਨੀਵਰਸਿਟੀ ਵਿਚ ਪੰਜਾਬ ਸਰਕਾਰ ਦਾ ਪਲੇਠਾ ਤਿੰਨ ਰੋਜ਼ਾ ਸੈਰ ਸਪਾਟਾ ਸੰਮੇਲਨ ਅਤੇ ਟਰੈਵਲ ਮਾਰਟ ਅੱਜ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਮੌਕੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਸਮੇਤ ਪੰਜਾਬ ਕੈਬਨਿਟ ਦੇ ਕਈ ਮੰਤਰੀ, ਵਿਧਾਇਕ ਕੁਲਵੰਤ ਸਿੰਘ, ਮੁੱਖ […]

ਬੰਗਲੌਰ ਤੋਂ ਸਾਨ ਫਰਾਂਸਿਸਕੋ ਜਾ ਰਹੀ ਏਅਰ ਇੰਡੀਆ ਉਡਾਣ ‘ਚ ਤਕਨੀਕੀ ਖਰਾਬ ਕਾਰਨ ਜਹਾਜ਼ ਅਲਾਸਕਾ ਉਤਾਰਿਆ

ਨਵੀਂ ਦਿੱਲੀ, 11 ਸਤੰਬਰ (ਪੰਜਾਬ ਮੇਲ)- ਬੰਗਲੌਰ ਤੋਂ 280 ਤੋਂ ਵੱਧ ਵਿਅਕਤੀਆਂ ਨੂੰ ਲੈ ਕੇ ਸਾਨ ਫਰਾਂਸਿਸਕੋ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਤਕਨੀਕੀ ਖਰਾਬੀ ਕਾਰਨ ਅਲਾਸਕਾ ਸ਼ਹਿਰ ਵੱਲ ਮੋੜ ਦਿੱਤਾ ਗਿਆ। ਅਧਿਕਾਰੀ ਨੇ ਕਿਹਾ ਕਿ ਸਮੱਸਿਆ ਨੂੰ ਹੱਲ ਕਰਨ ਤੋਂ ਬਾਅਦ ਫਲਾਈਟ ਏਆਈ 175 ਨੇ ਸੋਮਵਾਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ 10 ਵਜੇ […]

ਦਿੱਲੀ ‘ਚ ਪਟਾਕੇ ਬਣਾਉਣ, ਵੇਚਣ, ਸਟੋਰ ਕਰਨ ਤੇ ਵਜਾਉਣ ‘ਤੇ ਪਾਬੰਦੀ ਲਾਗੂ

ਨਵੀਂ ਦਿੱਲੀ, 11 ਸਤੰਬਰ (ਪੰਜਾਬ ਮੇਲ)- ਦਿੱਲੀ ਸਰਕਾਰ ਨੇ ਸਰਦੀਆਂ ਦੇ ਪ੍ਰਦੂਸ਼ਨ ਨੂੰ ਰੋਕਣ ਲਈ ਯੋਜਨਾ ਤਹਿਤ ਪਟਾਕੇ ਬਣਾਉਣ, ਵੇਚਣ, ਸਟੋਰ ਕਰਨ ਤੇ ਵਜਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਦਿੱਲੀ ਪੁਲਿਸ ਨੂੰ ਸ਼ਹਿਰ ਵਿਚ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਨਿਰਦੇਸ਼ […]