‘ਆਪ’ ਪੰਜਾਬ ਵਿੱਚ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਲੜੇਗੀ ਚੋਣ
ਲੁਧਿਆਣਾ/ਖੰਨਾ, 11 ਫਰਵਰੀ (ਪੰਜਾਬ ਮੇਲ)- ਸੂਬੇ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸਮਰਾਲਾ ਵਿੱਚ ਰੈਲੀ ਤੋਂ ਪਹਿਲਾਂ ਅੱਜ ਖੰਨਾ ਵਿੱਚ ਘਰ-ਘਰ ਮੁਫ਼ਤ ਰਾਸ਼ਨ ਯੋਜਨਾ ਦੀ ਸ਼ੁਰੂਆਤ ਕਰਨ ਲਈ ਪੁੱਜੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਇੰਡੀਆ’ ਗੱਠਜੋੜ ਨੂੰ ਵੱਡਾ ਝਟਕਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਨੇਤਾ ਨੇ ਇੰਡੀਆ […]