ਅਮਰੀਕੀ ਓਪਨ ‘ਚ ਮੁੜ ਆਹਮੋ-ਸਾਹਮਣੇ ਹੋਣਗੇ ਜੋਕੋਵਿਚ ਤੇ ਮੇਦਵੇਦੇਵ

ਨਿਊਯਾਰਕ, 9 ਸਤੰਬਰ (ਪੰਜਾਬ ਮੇਲ)- ਸਰਬੀਆ ਦੇ ਸੁਪਰਸਟਾਰ ਨੋਵਾਕ ਜੋਕੋਵਿਚ ਨੇ ਯੂ.ਐੱਸ. ਓਪਨ ਦੇ ਸੈਮੀਫਾਈਨਲ ਵਿਚ ਬੇਨ ਸ਼ੈਲਟਨ ਨੂੰ ਹਰਾ ਕੇ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹੈ, ਜਿਸ ਵਿਚ ਉਸ ਦਾ ਸਾਹਮਣਾ ਰੂਸ ਦੇ ਦਾਨਿਲ ਮੇਦਵੇਦੇਵ ਨਾਲ ਹੋਵੇਗਾ। ਜੋਕੋਵਿਚ ਨੇ 20 ਸਾਲਾ ਗੈਰ ਦਰਜਾ ਪ੍ਰਾਪਤ ਅਮਰੀਕੀ ਸ਼ੈਲਟਨ ਨੂੰ 6-3, 6-2, 7-6 (4) ਨਾਲ ਹਰਾ ਕੇ […]

ਮੋਰੱਕੋ ‘ਚ 7.2 ਦੀ ਸ਼ਿੱਦਤ ਨਾਲ ਆਏ ਜ਼ਬਰਦਸਤ ਭੂਚਾਲ ਕਾਰਨ 820 ਮੌਤਾਂ; 672 ਜ਼ਖ਼ਮੀ

ਰਬਾਤ, 9 ਸਤੰਬਰ (ਪੰਜਾਬ ਮੇਲ)- ਮੋਰੱਕੋ ਵਿਚ ਸ਼ੁੱਕਰਵਾਰ ਰਾਤ ਨੂੰ 7.2 ਦੀ ਸ਼ਿੱਦਤ ਨਾਲ ਆਏ ਜ਼ਬਰਦਸਤ ਭੂਚਾਲ ਕਾਰਨ ਘੱਟੋ-ਘੱਟ 632 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਤਿਹਾਸਕ ਸ਼ਹਿਰ ਮਰਾਕੇਸ਼ ਤੋਂ ਲੈ ਕੇ ਐਟਲਸ ਪਹਾੜਾਂ ਦੇ ਪਿੰਡਾਂ ਤੱਕ ਦੀਆਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਅੱਜ ਤੜਕੇ ਦੱਸਿਆ ਕਿ ਭੂਚਾਲ ਕਾਰਨ ਘੱਟੋ-ਘੱਟ 820 […]

ਫ਼ਾਜ਼ਿਲਕਾ ‘ਚ ਤੂੜੀ ਨਾਲ ਭਰੀ ਟਰਾਲੀ ‘ਚੋਂ 15 ਤੇ ਜਲੰਧਰ ‘ਚ 12 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਫ਼ਾਜ਼ਿਲਕਾ ਵਿਚ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ.ਐੱਸ.ਓ.ਸੀ.) ਦੀ ਟੀਮ ਨੇ ਇਹ ਗ੍ਰਿਫ਼ਤਾਰੀ ਕੀਤੀ ਹੈ, ਜੋ ਬੀਤੇ ਦਿਨਾਂ ‘ਚ 147 ਕਿਲੋ ਹੈਰੋਇਨ ਜ਼ਬਤ ਕਰ ਚੁੱਕੀ […]

ਟੀ.ਡੀ.ਪੀ. ਨੇਤਾ ਮੁਖੀ ਚੰਦਰਬਾਬੂ ਨਾਇਡੂ ਗ੍ਰਿਫ਼ਤਾਰ

ਨੰਦਿਆਲ (ਆਂਧਰਾ ਪ੍ਰਦੇਸ਼), 9 ਸਤੰਬਰ (ਪੰਜਾਬ ਮੇਲ)- ਤੇਲਗੂ ਦੇਸ਼ਮ ਪਾਰਟੀ (ਟੀ.ਡੀ.ਪੀ.) ਦੇ ਮੁਖੀ ਚੰਦਰਬਾਬੂ ਨਾਇਡੂ ਨੂੰ 550 ਕਰੋੜ ਰੁਪਏ ਦੇ ਕਥਿਤ ਹੁਨਰ ਵਿਕਾਸ ਘਪਲੇ ਵਿਚ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦੀ ਪੂਰੀ ਤਰ੍ਹਾਂ ਸਹੂਲਤਾਂ ਨਾਲ ਲੈਸ ਬੱਸ ਦਾ ਦਰਵਾਜ਼ਾ ਖੜਕਾਇਆ, ਜਿਸ ਵਿਚ ਉਹ ਸੌਂ ਰਿਹਾ ਸੀ ਅਤੇ ਫਿਰ ਉਨ੍ਹਾਂ ਨੂੰ […]

ਉੱਤਰੀ ਕੋਰੀਆ ਦੇ 75ਵੇਂ ਸਥਾਪਨਾ ਦਿਵਸ ਸਮਾਗਮ ਪਰੇਡ ‘ਚ ਪੁੱਜੇ ਰੂਸ ਤੇ ਚੀਨ ਦੇ ਮਹਿਮਾਨ

ਸਿਓਲ, 9 ਸਤੰਬਰ (ਪੰਜਾਬ ਮੇਲ)- ਉੱਤਰੀ ਕੋਰੀਆ ਨੇ ਅਮਰੀਕਾ ਨਾਲ ਵਧਦੇ ਟਕਰਾਅ ਕਾਰਨ ਰੂਸ ਅਤੇ ਚੀਨ ਨਾਲ ਆਪਣੇ ਸਬੰਧਾਂ ਨੂੰ ਦਰਸਾਉਣ ਲਈ ਅਰਧ ਸੈਨਿਕ ਪਰੇਡ ਲਈ ਦੋਵਾਂ ਦੇਸ਼ਾਂ ਦੇ ਪ੍ਰਤੀਨਿਧਾਂ ਅਤੇ ਕਲਾਕਾਰਾਂ ਨੂੰ ਸੱਦਿਆ। ਉੱਤਰੀ ਕੋਰੀਆ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਜਸ਼ਨ ਮਨਾਉਣ ਲਈ ਰਾਜਧਾਨੀ ਪਿਓਂਗਯਾਂਗ ਵਿਚ ਅੱਧੀ ਰਾਤ ਦੀ ਪਰੇਡ ਵਿਚ ਰਾਕੇਟ ਲਾਂਚਰ […]

ਐਲਨ ਮਸਕ ਦਾ ਹੋ ਸਕਦੈ ਕਤਲ! ਮਸਕ ਦੇ ਪਿਤਾ ਨੇ ਖਦਸ਼ਾ ਕੀਤਾ ਜ਼ਾਹਿਰ

ਵਾਸ਼ਿੰਗਟਨ, 9 ਸਤੰਬਰ (ਪੰਜਾਬ ਮੇਲ)- ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਸਪੇਸਐਕਸ ਦੇ ਮਾਲਕ ਐਲਨ ਮਸਕ ਦਾ ਕਤਲ ਹੋ ਸਕਦਾ ਹੈ। ਇਹ ਖਦਸ਼ਾ ਉਨ੍ਹਾਂ ਦੇ 77 ਸਾਲਾ ਸੇਵਾਮੁਕਤ ਇਲੈਕਟ੍ਰੋ-ਮਕੈਨੀਕਲ ਇੰਜੀਨੀਅਰ ਐਰੋਲ ਮਸਕ ਨੇ ਪ੍ਰਗਟਾਇਆ ਹੈ। ‘ਦਿ ਸਨ’ ਅਖ਼ਬਾਰ ਦੇ ਮੁਤਾਬਕ ਐਲਨ ਮਸਕ ਦੇ ਪਿਤਾ ਨੂੰ ਡਰ ਹੈ ਕਿ ਅਮਰੀਕੀ ਸਰਕਾਰ ਦੇ ਖ਼ਿਲਾਫ਼ ਜਾਣ ‘ਤੇ […]

ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ‘ਆਪ’ ਤੇ ਕਾਗਰਸ ਦਰਮਿਆਨ ਸ਼ਬਦੀ ਜੰਗ ਭਖੀ

ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ)-ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਹੁਣ ਸੱਤਾਧਾਰੀ ‘ਆਪ’ ਤੇ ਵਿਰੋਧੀ ਧਿਰ ਕਾਂਗਰਸ ਦਰਮਿਆਨ ਸ਼ਬਦੀ ਜੰਗ ਭਖ ਗਈ ਹੈ। ਕੌਮੀ ਪੱਧਰ ‘ਤੇ ‘ਇੰਡੀਆ’ ਗੱਠਜੋੜ ਵਿਚ ਇਨ੍ਹਾਂ ਦੋਵਾਂ ਧਿਰਾਂ ਵਿਚ ਸਭ ਅੱਛਾ ਜਾਪਦਾ ਹੈ, ਪਰ ਪੰਜਾਬ ਵਿਚ ਕਾਂਗਰਸ ਅਤੇ ‘ਆਪ’ ਦੇ ਆਗੂ ਖੁੱਲ੍ਹ ਕੇ ਇਕ ਦੂਜੇ ਖਿਲਾਫ਼ ਬੋਲਣ ਲੱਗੇ […]

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰਿੰਟਿੰਗ ਪ੍ਰੈੱਸ ਲਗਾਉਣ ਅਮਰੀਕਾ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਅੰਮ੍ਰਿਤਸਰ, 9 ਸਤੰਬਰ (ਪੰਜਾਬ ਮੇਲ)- ਕੈਲੀਫੋਰਨੀਆ ਦੇ ਸ਼ਹਿਰ ਟਰੇਸੀ ‘ਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਆਪਣੀ ਪ੍ਰਿੰਟਿੰਗ ਪ੍ਰੈੱਸ ਲਗਾਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਛੇਤੀ ਹੀ ਅਮਰੀਕਾ ਜਾਵੇਗਾ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ […]

ਯੂ.ਐੱਸ. ਕੈਪੀਟਲ ਦੰਗੇ: ਸਾਬਕਾ ਪ੍ਰਾਊਡ ਬੁਆਇਜ਼ ਆਗੂ ਨੂੰ 22 ਸਾਲ ਦੀ ਕੈਦ

ਵਾਸ਼ਿੰਗਟਨ, 9 ਸਤੰਬਰ (ਪੰਜਾਬ ਮੇਲ)- ਸੱਜੇਪੱਖੀ ਗਰੁੱਪ ਪ੍ਰਾਊਡ ਬੁਆਇਜ਼ ਦੇ ਸਾਬਕਾ ਰਾਸ਼ਟਰੀ ਮੁਖੀ ਐਨਰਿਕ ਟਾਰੀਓ ਨੂੰ 2020 ਦੇ ਰਾਸ਼ਟਰਪਤੀ ਚੋਣ ‘ਚ ਡੋਨਾਲਡ ਟਰੰਪ ਦੇ ਹਾਰਨ ਤੋਂ ਬਾਅਦ ਯੂ.ਐੱਸ. ਕੈਪੀਟਲ (ਸੰਸਦ ਕੰਪਲੈਕਸ) ‘ਤੇ ਹਮਲੇ ਦੀ ਸਾਜ਼ਿਸ਼ ਦੇ ਮਾਮਲੇ ‘ਚ ਮੰਗਲਵਾਰ ਨੂੰ 22 ਸਾਲ ਕੈਦ ਸਜ਼ਾ ਸੁਣਾਈ ਗਈ ਹੈ। 6 ਜਨਵਰੀ ਨੂੰ ਯੂ.ਐੱਸ. ‘ਤੇ ਹਮਲੇ ‘ਚ ਸ਼ਾਮਲ […]

ਮੋਦੀ ਦੇ ਭਾਸ਼ਨ ਨਾਲ ਜੀ-20 ਸਿਖ਼ਰ ਸੰਮੇਲਨ ਸ਼ੁਰੂ, ‘ਭਾਰਤ ਮੰਡਪਮ’ ’ਚ ਪ੍ਰਧਾਨ ਮੰਤਰੀ ਨੇ ਵਿਸ਼ਵ ਨੇਤਾਵਾਂ ਦਾ ਸੁਆਗਤ ਕੀਤਾ

ਨਵੀਂ ਦਿੱਲੀ,  9 ਸਤੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਆਗਤ ਭਾਸ਼ਨ ਦੇ ਨਾਲ ਹੀ ਅੱਜ ਇਥੇ ਜੀ-20 ਸਿਖ਼ਰ ਸੰਮੇਲਨ ਸ਼ੁਰੂ ਹੋ ਗਿਆ। ਇਸ ਤੋਂ ਪਹਿਲਾਂ ਸ੍ਰੀ ਮੋਦੀ ਨੇ ਅੱਜ ਸਵੇਰੇ ਇੱਥੇ ਜੀ-20 ਸੰਮੇਲਨ ਦੇ ਸਥਾਨ ‘ਭਾਰਤ ਮੰਡਪਮ’ ‘ਚ ਵਿਸ਼ਵ ਨੇਤਾਵਾਂ ਦਾ ਸਵਾਗਤ ਕੀਤਾ। ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟਾਰੇਜ਼, ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) […]