ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਐਲਕ ਗਰੋਵ ਸਿਟੀ ਕੈਲੀਫੋਰਨੀਆ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਪਹੁੰਚੇ
ਕਿਹਾ; ਇਤਿਹਾਸ ਨੂੰ ਸਾਂਭਣ ਵਿਚ ਬਾਵਾ ਵੱਲੋਂ ਕੀਤਾ ਉਪਰਾਲਾ ਸ਼ਲਾਘਾਯੋਗ ਮੁੱਲਾਂਪੁਰ ਦਾਖਾ, 9 ਫਰਵਰੀ (ਪੰਜਾਬ ਮੇਲ)- ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਐਲਕ ਗਰੋਵ ਸਿਟੀ ਕੈਲੀਫੋਰਨੀਆ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਯੂ.ਐੱਸ.ਏ. ਉਚੇਚੇ ਤੌਰ ‘ਤੇ ਪਹੁੰਚੇ, ਜਿਨ੍ਹਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸੂਬਾ ਪ੍ਰਧਾਨ […]