ਨਾਂਦੇੜ ‘ਚ ਸਿੱਖਾਂ ਵੱਲੋਂ ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਵੱਡਾ Protest
ਅੰਮ੍ਰਿਤਸਰ, 9 ਫਰਵਰੀ (ਪੰਜਾਬ ਮੇਲ)- ਮਹਾਰਾਸ਼ਟਰ ਦੀ ਸਰਕਾਰ ਵੱਲੋਂ ਗੁਰਦੁਆਰਾ ਸੱਚਖੰਡ ਹਜ਼ੂਰ ਅਬਚਲ ਨਗਰ ਸਾਹਿਬ ਐਕਟ 1956 ਵਿਚ ਕੀਤੀ ਗਈ ਸੋਧ ਖ਼ਿਲਾਫ਼ ਅੱਜ ਨਾਂਦੇੜ ਵਿਖੇ ਸਿੱਖਾਂ ਵੱਲੋਂ ਸਰਕਾਰ ਦੇ ਖ਼ਿਲਾਫ਼ ਵੱਡਾ ਰੋਸ ਵਿਖਾਵਾ ਕੀਤਾ ਗਿਆ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਤਖ਼ਤ ਸਾਹਿਬਾਨ ਵੱਲੋਂ ਵੀ ਪ੍ਰਤੀਨਿਧਤਾ ਕੀਤੀ ਗਈ। ਮਹਾਰਾਸ਼ਟਰ ਸਰਕਾਰ ਦੇ ਮੰਤਰੀ […]