ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ Act ‘ਚ ਸੋਧ ਦਾ ਵਿਰੋਧ
-ਸ਼੍ਰੋਮਣੀ ਕਮੇਟੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਤਰਾਜ਼ ਜਤਾਇਆ; ਮੁਲਾਕਾਤ ਲਈ ਸਮਾਂ ਮੰਗਿਆ ਅੰਮ੍ਰਿਤਸਰ, 8 ਫਰਵਰੀ (ਪੰਜਾਬ ਮੇਲ)- ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ‘ਚ ਤਬਦੀਲੀ ਕਰਦਿਆਂ ਬੋਰਡ ‘ਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਤੇ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੇ ਫ਼ੈਸਲੇ ਦਾ […]