ਵਿਸ਼ਵ ਭਰ ਵਿੱਚ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਦੀ ਲੋੜ- ਡਾ: ਕਥੂਰੀਆ
ਵਿਸ਼ਵ ਪੰਜਾਬੀ ਸਭਾ, ਕੈਨੇਡਾ ਦੇ ਚੇਅਰਮੈਨ ਦਾ ਫਗਵਾੜਾ ‘ਚ ਨਿੱਘਾ ਸਵਾਗਤ ਫਗਵਾੜਾ, 19 ਦਸੰਬਰ (ਪੰਜਾਬ ਮੇਲ) ਪੰਜਾਬੀ ਲੇਖਕਾਂ ਅਤੇ ਪੰਜਾਬੀ ਪਿਆਰਿਆਂ ਨਾਲ ਕੀਤੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਸ਼ਵ ਪੰਜਾਬੀ ਸਭਾ, ਕੈਨੇਡਾ ਦੇ ਚੇਅਰਮੈਨ ਡਾ: ਦਲਬੀਰ ਸਿੰਘ ਕਥੂਰੀਆ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਨਿਰੰਤਰ ਯਤਨਾਂ ਦੀ ਲੋੜ ਹੈ। […]