ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ
ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ ਚੰਡੀਗੜ੍ਹ, 4 ਦਸੰਬਰ (ਪੰਜਾਬ ਮੇਲ)- ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ […]