ਅਮਰੀਕੀ ਅਦਾਲਤ ਵੱਲੋਂ ਟਰੰਪ ਦਸਤਾਵੇਜ਼ ਮਾਮਲੇ ਦੀ ਜਾਂਚ ਰਿਪੋਰਟ ਜਾਰੀ ਕਰਨ ‘ਤੇ ਸਥਾਈ ਰੋਕ
ਵਾਸ਼ਿੰਗਟਨ ਡੀ.ਸੀ., 25 ਫਰਵਰੀ (ਪੰਜਾਬ ਮੇਲ)- ਇੱਕ ਅਮਰੀਕੀ ਅਦਾਲਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸਬੰਧਤ ਵਰਗੀਕ੍ਰਿਤ ਦਸਤਾਵੇਜ਼ ਘੁਟਾਲੇ ਦੀ ਜਾਂਚ ਰਿਪੋਰਟ ਦੇ ਜਾਰੀ ਹੋਣ ‘ਤੇ ਸਥਾਈ ਤੌਰ ‘ਤੇ ਰੋਕ ਲਗਾ ਦਿੱਤੀ। ਫਲੋਰੀਡਾ ਯੂ.ਐੱਸ. ਜ਼ਿਲ੍ਹਾ ਜੱਜ ਆਈਲੀਨ ਕੈਨਨ ਨੇ ਇਹ ਫੈਸਲਾ ਸੁਣਾਇਆ। ਉਨ੍ਹਾਂ ਦਾ ਕਹਿਣਾ ਹੈ ਕਿ ਰਿਪੋਰਟ ਨੂੰ ਜਨਤਕ ਕਰਨਾ ਟਰੰਪ ਅਤੇ ਉਨ੍ਹਾਂ ਦੇ ਦੋ […]