ਪਾਕਿਸਤਾਨ ‘ਚ ਮਰੀਅਮ ਨਵਾਜ਼ ਸੂਬਾ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ
ਲਾਹੌਰ, 26 ਫਰਵਰੀ (ਪੰਜਾਬ ਮੇਲ)- ਤਿੰਨ ਵਾਰ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ਼ ਸ਼ਰੀਫ਼ ਦੀ ਧੀ ਤੇ ਪੀ.ਐੱਮ.ਐੱਲ.-ਐੱਨ. ਦੀ ਸੀਨੀਅਰ ਆਗੂ ਮਰੀਅਮ ਨਵਾਜ਼ ਅੱਜ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੀ 50 ਸਾਲਾ ਸੀਨੀਅਰ ਮੀਤ ਪ੍ਰਧਾਨ ਮਰੀਅਮ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਸਮਰਥਕ […]