Voters ਨੂੰ ਸਿਆਸੀ ਪਾਰਟੀਆਂ ਵੱਲੋਂ ਕੀਤੇ ਚੋਣ ਵਾਅਦੇ ਪੂਰੇ ਕਰਨ ਬਾਰੇ ਜਾਣਨ ਦਾ ਅਧਿਕਾਰ: ਮੁੱਖ ਚੋਣ ਕਮਿਸ਼ਨਰ
ਚੇਨਈ, 24 ਫਰਵਰੀ (ਪੰਜਾਬ ਮੇਲ)- ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਕਿਹਾ ਕਿ ਵੋਟਰਾਂ ਨੂੰ ਸਿਆਸੀ ਪਾਰਟੀਆਂ ਵੱਲੋਂ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਬਾਰੇ ਜਾਣਨ ਦਾ ਅਧਿਕਾਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਾਮਲਾ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰਾਂ ਵਿਚ ਵਾਅਦੇ ਕਰਨ ਦਾ ਅਧਿਕਾਰ ਹੈ […]