ਅਮਰੀਕਾ ‘ਚ 6 ਦਿਨਾਂ ਤੋਂ ਲਾਪਤਾ 11 ਸਾਲਾ ਸਕੂਲੀ Student ਦੀ ਦਰਿਆ ‘ਚੋਂ ਮਿਲੀ ਲਾਸ਼
-ਪੁਲਿਸ ਨੂੰ ਹੱਤਿਆ ਦਾ ਸ਼ੱਕ ਸੈਕਰਾਮੈਂਟੋ, 23 ਫਰਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਰਾਜ ਦੇ ਇਕ ਛੋਟੇ ਜਿਹੇ ਕਸਬੇ ਵਿਚ ਪਿਛਲੇ 6 ਦਿਨਾਂ ਤੋਂ ਲਾਪਤਾ ਇਕ 11 ਸਾਲ ਸਕੂਲੀ ਵਿਦਿਆਰਥਣ ਔਡਰੀ ਕਨਿੰਘਮ ਦੀ ਕਸਬੇ ਨੇੜਿਉਂ ਲੰਘਦੇ ਇਕ ਦਰਿਆ ਵਿਚੋਂ ਲਾਸ਼ ਮਿਲਣ ਦੀ ਖਬਰ ਹੈ। ਪੁਲਿਸ ਨੂੰ ਵਿਦਿਆਰਥਣ ਦੀ ਹੱਤਿਆ ਹੋਣ ਦਾ ਸ਼ੱਕ ਹੈ […]