ਸੰਯੁਕਤ ਕਿਸਾਨ ਮੋਰਚੇ ਦੇ ਵਫਦ ਨੇ ਗਵਰਨਰ ਪੰਜਾਬ ਨੂੰ ਸੌਂਪਿਆ ਮੰਗ ਪੱਤਰ; ਤਿੰਨ ਰੋਜ਼ਾ ਧਰਨਾ ਸਮਾਪਤ

ਖੇਤੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਸੰਯੁਕਤ ਕਿਸਾਨ ਮੋਰਚਾ ਨਾਲ ਮੁਲਾਕਾਤ ਕਰਕੇ ਲਿਆ ਮੰਗ ਪੱਤਰ ਮੁੱਖ ਮੰਤਰੀ ਵਲੋਂ 19 ਦਸੰਬਰ ਨੂੰ ਪੰਜਾਬ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੋਰਚੇ ਨਾਲ ਕੀਤੀ ਜਾਵੇਗੀ ਮੀਟਿੰਗ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਦੇ ਕਿਸਾਨ ਲਹਿਰ ਵਿਰੁੱਧ ਦਿੱਤੇ ਗੈਰ ਜਿੰਮੇਵਾਰਾਨਾ ਬਿਆਨਾਂ ਤੇ ਉਠਾਇਆ ਸਖਤ ਇਤਰਾਜ਼ ਮੋਹਾਲੀ/ਚੰਡੀਗੜ੍ਹ, 28 ਨਵੰਬਰ (ਦਲਜੀਤ ਕੌਰ/ਪੰਜਾਬ ਮੇਲ)- […]

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਬਲਵੰਤ ਸਿੰਘ ਖੇੜਾ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰ੍ਰਗਟਾਵਾ

ਅੰਮ੍ਰਿਤਸਰ, 28 ਨਵੰਬਰ (ਪੰਜਾਬ ਮੇਲ)- ਅੰਮ੍ਰਿਤਸਰ ਵਿਕਾਸ ਮੰਚ ਵੱਲੋਂ  ਨਾਮਵਰ ਸਮਾਜ ਸੇਵੀ ਤੇ ਉੱਘੇ ਅਧਿਆਪਕ ਆਗੂ ਤੇ ਸੋਸ਼ਿਲਿਸਟ ਪਾਰਟੀ (ਇੰਡੀਆ) ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੈਸ ਨੂੰ ਜਾਰੀ ਇੱਕ ਸਾਂਝੇ ਬਿਆਨ ਵਿੱਚ ਮੰਚ ਦੇ ਪ੍ਰਧਾਨ ਇੰਜ. ਹਰਜਾਪ ਸਿੰਘ, ਸਰਪ੍ਰਸਤ ਪ੍ਰੋ. ਮੋਹਣ ਸਿੰਘ, ਡਾ. […]

”ਕਰਮਨ ਸਿੱਖ ਐਸੋਸੀਏਸ਼ਨ” ਵੱਲੋਂ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ‘ਤੇ ਕਰਵਾਏ ਗਏ ਵਿਸ਼ੇਸ਼ ਸਮਾਗਮ

ਫਰਿਜ਼ਨੋ, 28 ਨਵੰਬਰ (ਧਾਲੀਆਂ/ਮਾਛੀਕੇ/ਪੰਜਾਬ ਮੇਲ)- ਕਰਮਨ ਦੇ ਗੁਰਦੁਆਰਾ ਅਨੰਦਗੜ੍ਹ ਸਾਹਿਬ ਵਿਖੇ ਸਥਾਨਿਕ ”ਕਰਮਨ ਸਿੱਖ ਐਸੋਸੀਏਸ਼ਨ” ਵੱਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿਚ ਤਿੰਨ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਗੁਰਬਾਣੀ ਪ੍ਰਵਾਹ ਚੱਲੇ, ਜਿਸ ਦੌਰਾਨ ਰੋਜ਼ਾਨਾ ਸਵੇਰ ਅਤੇ ਸ਼ਾਮ ਦੇ ਕੀਰਤਨ ਦੀਵਾਨ […]

ਸਰਬੱਤ ਦੇ ਭਲੇ ਲਈ ਕਰਮਨ ਦੀ ਸੰਗਤ ਵੱਲੋਂ ਕਰਵਾਇਆ ਸਾਲਾਨਾ ਅਖੰਡ ਪਾਠ

ਫਰਿਜ਼ਨੋ, 28 ਨਵੰਬਰ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਫਰਿਜ਼ਨੋ ਦੇ ਲਾਗਲੇ ਸ਼ਹਿਰ ਕਰਮਨ ਦੀ ਸਿੱਖ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਪਰਿਵਾਰਾਂ ਵੱਲੋਂ 24 ਨਵੰਬਰ ਦਿਨ ਸ਼ੁੱਕਰਵਾਰ ਤੋਂ ਐਤਵਾਰ 26 ਨਵੰਬਰ 2023 ਤੱਕ ਕਰਮਨ ਸ਼ਹਿਰ ਦੇ ਗੁਰਦੁਆਰਾ ਆਨੰਦਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸਾਲਾਨਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰੂ ਘਰ ਦੇ ਕੀਰਤਨੀਏ ਜਥੇ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਸ਼ਬਦ ਰਿਲੀਜ਼

ਪੈਰਿਸ, 28 ਨਵੰਬਰ (ਸੁਖਵੀਰ ਸਿੰਘ ਸੰਧੂ/ਪੰਜਾਬ ਮੇਲ)- ਫਗਵਾੜੇ ਵਾਲਿਆਂ ਦਾ ਜੱਥਾ ਭਾਈ ਗੁਰਮੀਤ ਸਿੰਘ, ਭਾਈ ਹਰਪ੍ਰੀਤ ਸਿੰਘ ਅਤੇ ਭਾਈ ਦਲਜੀਤ ਸਿੰਘ ਵਲੋਂ ਗਾਇਨ ਕੀਤਾ ਗਿਆ ਗੁਰਬਾਣੀ ਸ਼ਬਦ ”ਸਤਿਗੁਰੂ ਨਾਨਕ ਦੇਵ”, ਸ੍ਰੀ ਗੁਰੂ ਗਬਿੰਦ ਸਿੰਘ ਗੁਰਦੁਆਰਾ (ਬਰੈਡਫੋਰਡ) ਵਿਖੇ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਜੁੜੀ ਭਾਰੀ ਸੰਗਤ ਦੇ ਇੱਕਠ ਵਿਚ ਪ੍ਰਬੰਧਕ ਕਮੇਟੀ ਵਲੋਂ ਰਿਲੀਜ਼ […]

ਵਰਮੌਂਟ ‘ਚ 3 ਫਲਸਤੀਨੀ ਕਾਲਜ ਵਿਦਿਆਰਥੀਆਂ ਦੇ ਮਾਰੀਆਂ ਗੋਲੀਆਂ; ਇਕ ਦੀ ਹਾਲਤ ਗੰਭੀਰ

* ਸ਼ੱਕੀ ਗੋਰਾ ਮੌਕੇ ਤੋਂ ਫਰਾਰ ਸੈਕਰਾਮੈਂਟੋ, 28 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ) -ਅਮਰੀਕਾ ਦੀ ਯੂਨੀਵਰਸਿਟੀ ਆਫ ਵਰਮੌਂਟ, ਬਰਲਿੰਗਟਨ ਨੇੜੇ 3 ਫਲਸਤੀਨੀ ਕਾਲਜ ਵਿਦਿਆਰਥੀਆਂ ਨੂੰ ਇਕ ਸ਼ੱਕੀ ਗੋਰੇ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਜ਼ਖਮੀ ਕਰ ਦੇਣ ਦੀ ਖਬਰ ਹੈ, ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ। ਪੀੜਤ ਵਿਦਿਆਰਥੀਆਂ ਦੀ ਪਛਾਣ ਹੀਸ਼ਮ ਅਵਾਰਤਨੀ, ਕਿਨਾਨ ਅਬਦਲ ਹਾਮਿਦ […]

ਸਿਲਕਿਆਰਾ ਸੁਰੰਗ ’ਚ 55.3 ਮੀਟਰ ਤੱਕ ਪਾਈ ਜਾ ਚੁੱਕੀ ਹੈ ਪਾਈਪ, ਕਿਸੇ ਵੇਲੇ ਵੀ ਮਜ਼ਦੂਰਾਂ ਕੱਢਿਆ ਜਾ ਸਕਦਾ ਬਾਹਰ

ਉੱਤਰਕਾਸ਼ੀ, 28 ਨਵੰਬਰ (ਪੰਜਾਬ ਮੇਲ)- ਬਚਾਅ ਕਰਮੀਆਂ ਨੇ ਸਿਲਕਿਆਰਾ ਸੁਰੰਗ ਵਿੱਚ 55.3 ਮੀਟਰ ਦੀ ਦੂਰੀ ਪਾਰ ਕਰ ਲਈ ਹੈ ਤੇ ਮਜ਼ਦੂਰਾਂ ਨੂੰ ਕਿਸੇ ਵੇਲੇ ਬਾਹਰ ਕੱਢਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਿਹਾ ਕਿ ਸਿਲਕਿਆਰਾ ਸੁਰੰਗ ‘ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਸਾਰੇ ਬਚਾਅ ਕਰਮਚਾਰੀ ਪੂਰੀ […]

ਪਟਿਆਲਾ ਜੇਲ੍ਹ ’ਚ ਧਾਮੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ

ਪਟਿਆਲਾ, 28 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਇੱਥੇ ਕੇਂਦਰੀ ਜੇਲ੍ਹ ਵਿਖੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਰਾਜੋਆਣਾ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਰਹਿਮ ਦੀ ਅਪੀਲ ਵਾਪਸ ਕਰਵਾਉਣ ਲਈ ਬਜ਼ਿੱਦ ਰਹੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਪੰਜ ਦਸੰਬਰ ਤੱਕ […]

ਅਮਰੀਕਾ ‘ਚ ਜਾਰਜ ਫਲਾਇਡ ਹੱਤਿਆ ਮਾਮਲੇ ‘ਚ ਜੇਲ ਵਿਚ ਬੰਦ ਸਾਬਕਾ ਪੁਲਿਸ ਅਫਸਰ ਡੈਰਕ ਚੌਵਿਨ ‘ਤੇ ਸਾਥੀ ਕੈਦੀ ਵੱਲੋਂ ਹਮਲਾ

ਸੈਕਰਾਮੈਂਟੋ, 27 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)-ਕਾਲੇ ਵਿਅਕਤੀ ਜਾਰਜ ਫਲਾਇਡ ਦੀ ਮਈ 2020 ਵਿਚ ਹੋਈ ਹੱਤਿਆ ਦੇ ਚਰਚਿਤ ਮਾਮਲੇ ਵਿਚ ਕੈਦ ਕੱਟ ਰਹੇ ਮਿਨੀਆਪੋਲਿਸ ਦੇ ਸਾਬਕਾ ਪੁਲਿਸ ਅਫਸਰ ਡੈਰਕ ਚੌਵਿਨ ਉਪਰ ਸਾਥੀ ਕੈਦੀ ਵੱਲੋਂ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦੇਣ ਦੀ ਖਬਰ ਹੈ। ਸੰਘੀ ਅਧਿਕਾਰੀਆਂ ਅਨੁਸਾਰ ਐਰੀਜ਼ੋਨਾ ਦੀ ਜੇਲ ਵਿਚ ਉਸ ਵੇਲੇ […]

ਸਰਬੱਤ ਦੇ ਭਲੇ ਲਈ ਕਰਮਨ ਦੀ ਸੰਗਤ ਵੱਲੋਂ ਕਰਵਾਇਆ ਸਾਲਾਨਾ ਅਖੰਡ ਪਾਠ

ਫਰਿਜ਼ਨੋ, 27 ਨਵੰਬਰ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਫਰਿਜ਼ਨੋ ਦੇ ਲਾਗਲੇ ਸ਼ਹਿਰ ਕਰਮਨ ਦੀ ਸਿੱਖ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਪਰਿਵਾਰਾਂ ਵੱਲੋਂ 24 ਨਵੰਬਰ ਦਿਨ ਸ਼ੁੱਕਰਵਾਰ ਤੋਂ ਐਤਵਾਰ 26 ਨਵੰਬਰ 2023 ਤੱਕ ਕਰਮਨ ਸ਼ਹਿਰ ਦੇ ਗੁਰਦੁਆਰਾ ਆਨੰਦਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸਾਲਾਨਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰੂ ਘਰ ਦੇ ਕੀਰਤਨੀਏ ਜਥੇ […]