ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ -ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅੰਮ੍ਰਿਤਸਰ, 27 ਨਵੰਬਰ (ਪੰਜਾਬ ਮੇਲ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ਦੀਆਂ ਸੰਗਤਾਂ ਵੱਲੋਂ ਸ਼ਰਧਾ-ਭਾਵਨਾ ਨਾਲ […]