ਅਮਰੀਕਾ ‘ਚ ਮੁੜ ਨਾਈਟ੍ਰੋਜਨ ਗੈਸ ਨਾਲ ਸਜ਼ਾ-ਏ-ਮੌਤ ਦੇਣ ਦੀ ਤਿਆਰੀ
ਅਲਬਾਮਾ (ਅਮਰੀਕਾ), 22 ਫਰਵਰੀ (ਪੰਜਾਬ ਮੇਲ)-ਅਮਰੀਕੀ ਸੂਬੇ ਅਲਬਾਮਾ ‘ਚ ਮੌਤ ਦੀ ਸਜ਼ਾ ਦੇ ਇਕ ਦੋਸ਼ੀ ਨੂੰ ਨਾਈਟ੍ਰੋਜਨ ਗੈਸ ਸੁੰਘਾ ਕੇ ਸਜ਼ਾ ਪੂਰੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਬੇ ਵਿਚ ਮੌਤ ਦੀ ਸਜ਼ਾ ਦੇਣ ਲਈ ਨਾਈਟ੍ਰੋਜਨ ਗੈਸ ਦੀ ਵਰਤੋਂ ਕਰਨ ਦਾ ਪਹਿਲਾ ਮਾਮਲਾ ਇਕ ਮਹੀਨਾ ਪਹਿਲਾਂ ਹੀ ਸਾਹਮਣੇ ਆਇਆ ਸੀ ਅਤੇ ਇਸ ਪ੍ਰਕਿਰਿਆ ਨਾਲ […]