ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ
• ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਉੱਤੇ ਪੁਲਿਸ ਦੀ ਬੇਰਹਿਮ ਕਾਰਵਾਈ ਦੀ ਸਖ਼ਤ ਨਿੰਦਾ • ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਜਬਰ ਨੂੰ ਰੋਕਣ ਲਈ ਕੇਂਦਰ ਸਰਕਾਰ ਦੇ ਫੌਰੀ ਦਖ਼ਲ ਦੀ ਮੰਗ ਚੰਡੀਗੜ੍ਹ, 22 ਫਰਵਰੀ (ਪੰਜਾਬ ਮੇਲ)- ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਖਨੌਰੀ ਬਾਰਡਰ ‘ਤੇ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ […]