Supreme Court ਦਾ ਇਤਿਹਾਸਕ ਫੈਸਲਾ: ‘ਆਪ’ ਉਮੀਦਵਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨਿਆ
ਨਵੀਂ ਦਿੱਲੀ, 21 ਫਰਵਰੀ (ਪੰਜਾਬ ਮੇਲ)- ਚੰਡੀਗੜ੍ਹ ਮੇਅਰ ਚੋਣ ਵਿਵਾਦ ਦੇ ਮਾਮਲੇ ਦੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਤਿਹਾਸਿਕ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ 8 ਆਯੋਗ ਵੋਟਾਂ ਨੂੰ ਯੋਗ ਦੱਸਦੇ ਹੋਏ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਇਸਦੇ ਨਾਲ ਹੀ ਅਦਾਲਤ ਨੇ ਅਨਿਲ ਮਸੀਹ ਖਿਲਾਫ ਕਾਰਨ ਦੱਸੋ ਨੋਟਿਸ ਜਾਰੀ […]