ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਰਮਿਆਨ ਨਹੁੰ-ਮਾਸ ਦਾ ਰਿਸ਼ਤਾ ਮੁੜ ਬਣਨਾ ਸੌਖਾ ਨਹੀਂ
-ਗੱਠਜੋੜ ਦੀ ਸੰਭਾਵਨਾ ਨੂੰ ਬਰੇਕ ਲੱਗੀ; ਜਲੰਧਰ ਜ਼ਿਮਨੀ ਚੋਣ ਤੈਅ ਕਰੇਗੀ ਭਵਿੱਖ ਦਾ ਰਿਸ਼ਤਾ ਚੰਡੀਗੜ੍ਹ, 1 ਮਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਹੁਣ ਨਹੁੰ-ਮਾਸ ਦਾ ਰਿਸ਼ਤਾ ਮੁੜ ਬਣਨਾ ਸੌਖਾ ਨਹੀਂ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਨ ਵਾਸਤੇ ਵਿਸ਼ੇਸ਼ ਤੌਰ ‘ਤੇ ਪੁੱਜਣ ਨਾਲ ਗੱਠਜੋੜ ਮੁੜ […]