ਲੋਕ ਸਭਾ ਮੈਂਬਰ ਦਾਨਿਸ਼ ਕਲੀ ਵੱਲੋਂ ਨਫਰਤੀ ਭਾਸ਼ਣ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ
ਨਵੀਂ ਦਿੱਲੀ, 8 ਫਰਵਰੀ (ਪੰਜਾਬ ਮੇਲ)- ਬਹੁਜਨ ਸਮਾਜ ਪਾਰਟੀ ‘ਚੋਂ ਮੁਅੱਤਲ ਕੀਤੇ ਗਏ ਲੋਕ ਸਭਾ ਮੈਂਬਰ ਦਾਨਿਸ਼ ਅਲੀ ਨੇ ਲੋਕ ਸਭਾ ‘ਚ ਨਫਰਤੀ ਭਾਸ਼ਣ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਲੋਕ ਸਭਾ ‘ਚ ਸਿਫਰ ਕਾਲ ਦੌਰਾਨ ਇਹ ਮੁੱਦਾ ਚੁੱਕਦੇ ਹੋਏ ਅਮਰੋਹਾ ਦੇ ਸੰਸਦ ਮੈਂਬਰ ਨੇ ਕਿਹਾ, ”ਦੇਸ਼ ਵਿਚ ਬਹੁਤ ਸਾਰੇ ਨਫ਼ਰਤੀ ਭਾਸ਼ਣ ਦਿੱਤੇ […]