ਇਰਾਨ ਤੇ ਅਮਰੀਕਾ ਵਿਚਾਲੇ ਜੰਗ ਦੇ ਮਾਹੌਲ ਦਰਮਿਆਨ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
ਨਵੀਂ ਦਿੱਲੀ, 24 ਫਰਵਰੀ (ਪੰਜਾਬ ਮੇਲ)- ਇਰਾਨ ਅਤੇ ਅਮਰੀਕਾ ਵਿਚਾਲੇ ਜੰਗ ਦੇ ਬੱਦਲ ਲਗਾਤਾਰ ਗੂੜ੍ਹੇ ਹੁੰਦੇ ਜਾ ਰਹੇ ਹਨ। ਇਸੇ ਟਕਰਾਅ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਭਾਰਤੀ ਨਾਗਰਿਕਾਂ ਲਈ ਇੱਕ ਤਾਜ਼ਾ ਅਤੇ ਸਖ਼ਤ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਨੇ ਇਰਾਨ ਵਿਚ ਰਹਿ ਰਹੇ ਆਪਣੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਿੰਨੀ ਜਲਦੀ ਹੋ […]