ਨਿਊਜ਼ੀਲੈਂਡ ‘ਚ ਚੱਕਰਵਾਤੀ ਤੂਫਾਨ ਗੈਬਰੀਅਲ ਨੇ ਮਚਾਈ ਤਬਾਹੀ, 11 ਦੀ ਮੌਤ
ਵੈਲਿੰਗਟਨ, 19 ਫਰਵਰੀ (ਪੰਜਾਬ ਮੇਲ)- ਨਿਊਜ਼ੀਲੈਂਡ ਵਿਚ ਚੱਕਰਵਾਤੀ ਤੂਫਾਨ ਗੈਬਰੀਅਲ ਨੇ ਤਬਾਹੀ ਮਚਾਈ ਹੋਈ ਹੈ। ਐਤਵਾਰ ਤੱਕ ਚੱਕਰਵਾਤ ਨਾਲ ਮਰਨ ਵਾਲਿਆਂ ਦੀ ਗਿਣਤੀ 11 ਤੱਕ ਪਹੁੰਚ ਗਈ। ਉੱਥੇ ਦੇਸ਼ ਦੇ ਉੱਤਰੀ ਟਾਪੂ ‘ਤੇ ਤੂਫਾਨ ਦੇ ਇੱਕ ਹਫ਼ਤੇ ਬਾਅਦ ਹਜ਼ਾਰਾਂ ਲੋਕ ਅਜੇ ਵੀ ਲਾਪਤਾ ਹਨ। ਚੱਕਰਵਾਤ 12 ਫਰਵਰੀ ਨੂੰ ਉੱਤਰੀ ਟਾਪੂ ਦੇ ਉਪਰਲੇ ਖੇਤਰ ਨਾਲ ਟਕਰਾਇਆ […]