ਭਾਰਤ ਨੇ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾਇਆ
ਵਿਸ਼ਾਖਾਪਟਨਮ, 5 ਫ਼ਰਵਰੀ (ਪੰਜਾਬ ਮੇਲ)- ਭਾਰਤ ਨੇ ਪੰਜ ਮੈਚਾਂ ਦੀ ਲੜੀ ਦੇ ਦੂਜੇ ਮੈਚ ਦੇ ਚੌਥੇ ਦਿਨ ਸੋਮਵਾਰ ਨੂੰ ਇਥੇ ਇੰਗਲੈਂਡ ਨੂੰ 106 ਦੌੜਾਂ ਨਾਲ ਹਰਾ ਦਿੱਤਾ। ਇਸ ਜਿੱਤ ਨਾਲ ਭਾਰਤ ਨੇ ਲੜੀ ਨੂੰ 1-1 ਦੇ ਨਾਲ ਬਰਾਬਰ ਕਰ ਲਿਆ ਹੈ। ਇੰਗਲੈਂਡ ਨੇ ਹੈਦਰਾਬਾਦ ’ਚ ਖੇਡੇ ਗਏ ਪਹਿਲੇ ਟੈਸਟ ਨੂੰ 28 ਦੌੜਾਂ ਨਾਲ ਜਿੱਤਿਆ ਸੀ। ਜਿੱਤ […]