New Year 2024 ਦੀ ਆਮਦ ‘ਤੇ ਗੁਰਦੁਆਰਾ ਸਨਵਾਕੀਨ ਵਿਖੇ ਹੋਏ ਵਿਸ਼ੇਸ਼ ਪ੍ਰੋਗਰਾਮ
ਫਰਿਜ਼ਨੋ, 3 ਜਨਵਰੀ (ਧਾਲੀਆਂ/ਮਾਛੀਕੇ/ਪੰਜਾਬ ਮੇਲ)- ਹਰ ਸਾਲ ਦੀ ਤਰ੍ਹਾਂ ਇਸ ਨਵੇਂ ਸਾਲ 2024 ਦੀ ਆਮਦ ‘ਤੇ ਗੁਰਦੁਆਰਾ ”ਗੁਰੂ ਨਾਨਕ ਸਿੱਖ ਟੈਂਪਲ ਸਨਵਾਕੀਨ” ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ। ਜਿਨ੍ਹਾਂ ਵਿਚ ਪਾਠਾਂ ਦੇ ਭੋਗ ਉਪਰੰਤ ਸਜਾਏ ਗਏ ਗੁਰਮਤਿ ਸਮਾਗਮ ਵਿਚ ਗੁਰੂਘਰ ਦੇ ਮੁੱਖ ਗ੍ਰੰਥੀ ਭਾਈ ਕੁਲਵੰਤ ਸਿੰਘ ਧਾਲੀਵਾਲ ਇਤਿਹਾਸਕ ਕਥਾ ਰਾਹੀ ਸੰਗਤਾਂ ਗੁਰਮਤਿ ਨਾਲ ਜੋੜਦੇ ਹੋਏ ਨਿਹਾਲ […]