ਐਡਮਿੰਟਨ ਵਿਖੇ ਡਾ. ਹਿਰਦੇਪਾਲ ਸਿੰਘ ਦੀ ਪੁਸਤਕ ‘ਸੋਭਾ ਸਿੰਘ ਆਰਟਿਸਟ – ਲਾਈਫ ਐਂਡ ਲੈਗਸੀ’ ਰਿਲੀਜ਼
ਸਰੀ, 16 ਨਵੰਬਰ (ਹਰਦਮ ਮਾਨ/ਪੰਜਾਬ ਮੇਲ)-ਪਿਛਲੇ ਦਿਨੀਂ ਡਾ. ਹਿਰਦੇਪਾਲ ਸਿੰਘ ਦੀ ਅੰਗਰੇਜ਼ੀ ਵਿੱਚ ਲਿਖੀ ਪੁਸਤਕ ‘ਸੋਭਾ ਸਿੰਘ ਆਰਟਿਸਟ ਲਾਈਫ ਐਂਡ ਲੈਗਸੀ’ ਨੂੰ ਗੁਰਦੁਆਰਾ ਮਿਲਵੁਡਜ਼ (ਗੁਰਸਿੱਖ ਸੋਸਾਇਟੀ ਆਫ ਐਡਮਿੰਟਨ) ਵਿਖੇ ਸੰਗਤਾਂ ਦੇ ਭਰੇ ਦੀਵਾਨ ਵਿੱਚ ਜੈਕਾਰਿਆਂ ਦੀ ਗੂੰਜ ਵਿੱਚ ਰਿਲੀਜ਼ ਕੀਤੀ ਗਈ। ਪੁਸਤਕ ਨੂੰ ਰਿਲੀਜ਼ ਕਰਨ ਦੀ ਰਸਮ ਗੁਰੂ ਘਰ ਦੇ ਮੁੱਖ ਸੇਵਾਦਾਰ ਸੁਰਿੰਦਰ ਸਿੰਘ ਹੂੰਝਣ, ਜਨਰਲ […]