ਇਮਰਾਨ ਵੱਲੋਂ ਅਮਰੀਕਾ ਨੂੰ ‘ਕਲੀਨ ਚਿੱਟ’; ਅਹੁਦੇ ਤੋਂ ਲਾਂਭੇ ਕਰਨ ਦੀ ਸਾਜ਼ਿਸ਼ ਲਈ ਸਾਬਕਾ ਫੌਜ ਮੁਖੀ ਬਾਜਵਾ ਨੂੰ ਠਹਿਰਾਇਆ ਜ਼ਿੰਮੇਵਾਰ
ਲਾਹੌਰ, 14 ਫਰਵਰੀ (ਪੰਜਾਬ ਮੇਲ)- ਕਈ ਮਹੀਨੇ ਦੇ ਦੋਸ਼ਾਂ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਮਰੀਕਾ ਨੂੰ ਹੁਣ ‘ਕਲੀਨ ਚਿੱਟ’ ਦੇ ਦਿੱਤੀ ਹੈ, ਤੇ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕਰਨ ਦੀ ਸਾਜ਼ਿਸ਼ ਲਈ ਸਾਬਕਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਪਰੈਲ ਵਿਚ ਇਮਰਾਨ ਨੂੰ […]